ਸੰਗਰੂਰ, 15 ਅਕਤੂਬਰ – ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਚੱਲ ਰਿਹਾ ਪੱਕਾ ਮੋਰਚਾ ਅੱਜ ਸਤਵੇਂ ਦਿਨ ਵਿਚ ਸ਼ਾਮਿਲ ਹੋ ਗਿਆ। ਅੱਜ ਕਿਸਾਨ ਯੂਨੀਅਨ ਵਲੋਂ ਮੋਰਚੇ ਨੂੰ ਲਲਕਾਰ ਰੈਲੀ ਦਾ ਨਾਂਅ ਦਿੱਤਾ ਗਿਆ ਅਤੇ ਅੱਜ ਹੋਰਨਾ ਦਿਨਾਂ ਦੇ ਮੁਕਾਬਲੇ ਬਹੁਤ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਇਕੱਠ ਨੂੰ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਮੰਚ ਤੋਂ ਸੰਬੋਧਨ ਕੇ ਰਹੇ ਹਨ।
Related Posts
ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ, ਯੋਗੀ ਸਰਕਾਰ ‘ਤੇ ਕੀਤੀ ਸੀ ਅਪਮਾਨਜਨਕ ਟਿੱਪਣੀ
ਲਖਨਊ, 6 ਸਤੰਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ’ਚ ਸਾਬਕਾ ਰਾਜਪਾਲ ਅਜ਼ੀਜ਼ ਕੁਰੈਸ਼ੀ ਵਿਰੁੱਧ ਪ੍ਰਦੇਸ਼ ਸਰਕਾਰ ਦੇ ਵਿਰੋਧ ’ਚ…
ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਨਹਿਰਾਂ ’ਚ ਛੱਡਿਆ ਪਾਣੀ, ਦੂਜੇ ਪੜਾਅ ਤਹਿਤ 15 ਜੂਨ ਤੋਂ ਹੋਵੇਗੀ ਲੁਆਈ
ਜਲੰਧਰ : ਪੰਜਾਬ ’ਚ ਝੋਨੇ ਦੀ ਲੁਆਈ ਦਾ ਸੀਜ਼ਨ 11 ਜੂਨ ਤੋਂ ਸ਼ੁਰੂ ਹੋ ਜਾਵੇਗਾ। ਖੇਤੀਬਾੜੀ ਵਿਭਾਗ, ਪਾਵਰਕਾਮ ਤੇ ਨਹਿਰੀ…
ਬਟਾਲਾ ਦੇ ਲੋਕਾਂ ਲਈ ਖ਼ੁਸ਼ਖ਼ਬਰੀ, CM ਚੰਨੀ ਨੇ ਨਵਾਂ ਜ਼ਿਲ੍ਹਾ ਬਣਾਉਣ ਲਈ ਦਿੱਤਾ ਹਾਂ-ਪੱਖੀ ਜਵਾਬ
ਗੁਰਦਾਸਪੁਰ, 26 ਨਵੰਬਰ (ਦਲਜੀਤ ਸਿੰਘ)- ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ…