ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਅੱਜ ਵਿਸ਼ਵ ਭਰ ਦੇ ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ (ਬਕਰੀਦ) ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਇਹ ਇਸਲਾਮ ‘ਚ ਦੂਸਰਾ ਸਭ ਤੋਂ ਵੱਡਾ ਤਿਉਹਾਰ ਹੈ, ਜੋ ਈਦ-ਉਲ-ਫਿਤਰ ਦੇ 70 ਦਿਨ ਬਾਅਦ ਮਨਾਇਆ ਜਾਂਦਾ ਹੈ।
Related Posts
ਬਿਜਲੀ ਦੇ ਰੇਟ ਘਟਾਉਣਾ ਸਿਰਫ ਸਿਆਸੀ ਸਟੰਟ -ਡਾ.ਸੁਭਾਸ਼ ਸ਼ਰਮਾ
ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ.ਸੁਭਾਸ਼ ਸ਼ਰਮਾ ਨੇ ਬਿਜਲੀ ਦੇ ਰੇਟ ਘਟਾਉਣ ਦੇ ਐਲਾਨ ਨੂੰ ਸਿਆਸੀ ਸਟੰਟ ਦੱਸਿਆ| ਉਹਨਾਂ ਕਿਹਾ…
1 ਅਪ੍ਰੈਲ ਬਰਸੀ ‘ਤੇ ਵਿਸ਼ੇਸ਼ : ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ…
ਮੁੰਬਈ ਵਿਚ ਤੇਜ਼ ਮੀਂਹ ਦਾ ਅਲਰਟ
ਮੁੰਬਈ, 13 ਜੂਨ (ਦਲਜੀਤ ਸਿੰਘ)- ਮੌਸਮ ਵਿਭਾਗ ਵਲੋਂ ਮਾਨਸੂਨ ਦੇ ਚੱਲਦਿਆਂ ਮੁੰਬਈ ਵਿਚ ਤੇਜ਼ ਮੀਂਹ ਦਾ ਅਨੁਮਾਨ ਲਗਾਇਆ ਹੈ। ਉੱਥੇ…