ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਰੱਦ ਕਰਨ ਬਾਰੇ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਜਵਾਬ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਆਪਣੀ ਚਿੱਠੀ ‘ਚ ਕਿਹਾ ਹੈ ਕਿ ਪੀ. ਏ. ਯੂ. ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੀ. ਏ. ਯੂ. ਦੇ ਬੋਰਡ ਵੱਲੋਂ ਕੀਤੀ ਜਾਂਦੀ ਹੈ ਅਤੇ ਪਹਿਲਾਂ ਕਦੇ ਵੀ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਰਾਜਪਾਲ ਤੋਂ ਮਨਜ਼ੂਰੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਲਈ ਡਾ. ਸਤਬੀਰ ਸਿੰਘ ਗੋਸਲ ਨੂੰ ਕਾਨੂੰਨ ਅਨੁਸਾਰ ਨਿਯੁਕਤ ਕੀਤਾ ਗਿਆ ਹੈ, ਜਿਵੇਂ ਕਿ ਪਹਿਲਾਂ ਹੁੰਦਾ ਹੈ।
Related Posts
ਧੁੰਦ ਕਾਰਨ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ
ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਉੱਤਰੀ ਰੇਲਵੇ ਦੇ ਸੀ.ਪੀ.ਆਰ.ਓ ਨੇ ਦੱਸਿਆ ਕਿ ਅੱਜ ਕਰੀਬ 13 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।…
ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 8 ਲੱਖ ਦਾ ਸੀ ਕਰਜ਼ਾਈ
ਭਵਾਨੀਗੜ੍ਹ, 10 ਦਸੰਬਰ- ਪਿੰਡ ਝਨੇੜੀ ਵਿਖੇ ਕਰਜ਼ੇ ਦੇ ਸਤਾਏ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ…
ਇੰਟਰਪੋਲ ਵਲੋਂ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਦੇਣ ਤੋਂ ਇਨਕਾਰ
ਨਵੀਂ ਦਿੱਲੀ, 13 ਅਕਤੂਬਰ :- ਕੌਮਾਂਤਰੀ ਅਪਰਾਧਕ ਪੁਲਿਸ ਸੰਸਥਾ ਭਾਵ ਇੰਟਰਪੋਲ ਨੇ ਭਾਰਤ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਖ਼ਾਲਿਸਤਾਨੀ ਵੱਖਵਾਦੀ…