ਅੰਮ੍ਰਿਤਸਰ, 21 ਜੁਲਾਈ (ਦਲਜੀਤ ਸਿੰਘ)- ਕਾਂਗਰਸ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਨੂੰ ਨਹੀਂ ਬਲਕਿ ਮੁੱਖ ਮੰਤਰੀ ਪੰਜਾਬ ਨੂੰ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਵਲੋਂ ਬਹੁਤ ਸਾਰੇ ਮੁੱਦਿਆਂ ਦਾ ਹੱਲ ਨਹੀਂ ਕੀਤਾ ਗਿਆ ਹੈ।
Related Posts
ਟ੍ਰਾਈਸਿਟੀ ‘ਚ ਚੱਲੇਗੀ ‘ਮੈਟਰੋ’, ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਪੰਚਕੂਲਾ, ਮੋਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ‘ਚ ਮੈਟਰੋ ਚਲਾਉਣ ਦੀ ਸਿਧਾਂਤਿਕ ਮਨਜ਼ੂਰੀ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਤੋਂ ਮਿਲ ਗਈ ਹੈ। ਪੰਜਾਬ…
ਹਰਿਆਣਾ ਸਰਕਾਰ ਨੇ ਮਾਰੇ ਗਏ ਡੀ.ਐੱਸ.ਪੀ. ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਣ ਦਾ ਕੀਤਾ ਐਲਾਨ
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਨੂਹ ਵਿਖੇ ਨਾਜਾਇਜ਼ ਮਾਈਨਿੰਗ ਰੋਕਣ ਗਏ ਡੀ.ਐੱਸ.ਪੀ. ਸੁਰੇਂਦਰ ਸਿੰਘ ਦੀ ਹੱਤਿਆ ਨੂੰ ਲੈ ਕੇ…
ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀ ਦੇ ਫੋਨ ’ਚ ਬਰਾਮਦ ਹੋਈ ਸਨਸਨੀਖੇਜ਼ ਵੀਡੀਓ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਬਾਰੇ ਵਿਚ ਰੋਜ਼ਾਨਾ ਹੈਰਾਨ ਕਰਨ ਵਾਲੇ ਖ਼ੁਲਾਸੇ ਹੋ ਰਹੇ…