ਨਵੀਂ ਦਿੱਲੀ, 2 ਨਵੰਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਤਲਬ ਕੀਤਾ ਹੈ। ਈ.ਡੀ. ਨੇ ਉਸ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੁੱਛਗਿਛ ਲਈ 3 ਨਵੰਬਰ ਨੂੰ ਰਾਂਚੀ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਹੈ।
Related Posts
ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਵਧਿਆ ਗੈਂਗਵਾਰ ਦਾ ਖ਼ਤਰਾ, ਗੈਂਗਸਟਰ ਗੋਲਡੀ ਬਰਾੜ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ,10 ਅਗਸਤ (ਦਲਜੀਤ ਸਿੰਘ)- ਯੂਥ ਅਕਾਲੀ ਆਗੂ ਅਤੇ ਐੱਸ. ਓ. ਆਈ. ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ…
ਅਫ਼ਗਾਨਿਸਤਾਨ ਤੋਂ ਵਤਨ ਪਰਤੇ ਭਾਰਤੀ
ਗੁਜਰਾਤ,17 ਅਗਸਤ (ਦਲਜੀਤ ਸਿੰਘ)- ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਅਫ਼ਗਾਨਿਸਤਾਨ ਦੇ ਕਾਬੁਲ ਤੋਂ 100 ਤੋਂ ਵੱਧ ਲੋਕਾਂ ਨੂੰ ਲੈ ਕੇ…
ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ
ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ…