ਨਵੀਂ ਦਿੱਲੀ, 2 ਨਵੰਬਰ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪ੍ਰਵੀਨ ਨੇਤਰੂ (ਭਾਜਪਾ ਯੁਵਾ ਮੋਰਚਾ ਵਰਕਰ) ਕਤਲ ਕੇਸ ਵਿਚ ਲੋੜੀਂਦੇ 4 ਪਾਬੰਦੀਸ਼ੁਦਾ ਪੀ.ਐਫ.ਆਈ. ਮੈਂਬਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ ਨਕਦ ਇਨਾਮ ਦਾ ਐਲਾਨ ਕੀਤਾ ਹੈ।
Related Posts
CM ਮਾਨ ਨੈਸ਼ਨਲ ਗੇਮਜ਼-2022 ਦੇ ਜੇਤੂਆਂ ਦਾ ਕਰ ਰਹੇ ਸਨਮਾਨ, ਬੋਲੇ-ਖਿਡਾਰੀ ਸਾਡੇ ਦੇਸ਼ ਦਾ ਮਾਣ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਖਿਡਾਰੀਆਂ ਦਾ ਸਨਮਾਨ ਕਰਨ ਲਈ ਪੁੱਜੇ। ਉਨ੍ਹਾਂ ਨੇ ਰਾਸ਼ਟਰੀ ਖੇਡਾਂ ‘ਚ ਮੈਡਲ…
ਬੇਅਦਬੀ ਮਾਮਲੇ ’ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਾਂਗਰਸ ਨੂੰ ਲੈ ਕੇ ਆਖੀ ਵੱਡੀ ਗੱਲ
ਮਲੋਟ, 29 ਦਸੰਬਰ (ਬਿਊਰੋ)- ਪੰਜਾਬ ਸਰਕਾਰ ਅੰਮ੍ਰਿਤਸਰ ਸਾਹਿਬ ਦੇ ਪਾਵਨ ਪਵਿੱਤਰ ਅਸਥਾਨ ਹਰਿਮੰਦਰ ਸਾਹਿਬ ਅਤੇ ਹੋਰ ਥਾਵਾਂ ’ਤੇ ਹੋਈ ਬੇਅਬਦੀ ਦੇ…
ਤਲਵੰਡੀ ਸਾਬੋ ਦਾ ਇਕ ਯੂਨਿਟ ਹੋਇਆ ਮੁੜ ਚਾਲੂ
ਪਟਿਆਲਾ, 12 ਜੁਲਾਈ (ਦਲਜੀਤ ਸਿੰਘ)- ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਉਸ ਵੇਲੇ ਸੁੱਖ ਦਾ ਸਾਹ ਆਇਆ, ਜਦੋਂ ਤਲਵੰਡੀ ਸਾਬੋ…