ਨਵੀਂ ਦਿੱਲੀ, 21 ਜੁਲਾਈ (ਦਲਜੀਤ ਸਿੰਘ)- ਆਤਮਨਿਰਭਰ ਭਾਰਤ ਅਤੇ ਭਾਰਤੀ ਫ਼ੌਜ ਨੂੰ ਮਜ਼ਬੂਤ ਕਰਨ ਲਈ ਇੱਕ ਵੱਡਾ ਹੁਲਾਰਾ ਦੇਣ ਲਈ, ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਮੈਨ-ਪੋਰਟੇਬਲ ਐਂਟੀ-ਟੈਂਕ ਗਾਈਡਡ ਮਿਜ਼ਾਈਲ (ਐਮ.ਪੀ.ਏ.ਟੀ.ਜੀ.ਐਮ.) ਦੀ ਅੱਜ ਉਡਾਣ ਦੀ ਜਾਂਚ ਕੀਤੀ ਜੋ ਸਫਲ ਰਹੀ |
Related Posts
ਜਲੰਧਰ ਜ਼ਿਮਨੀ ਚੋਣ : ਸ਼ਾਹਕੋਟ ’ਚ ਮਾਹੌਲ ਗਰਮਾਇਆ, ਵਿਧਾਇਕ ਟੋਂਗ ਨੂੰ ਥਾਣੇ ਲੈ ਕੇ ਗਈ ਪੁਲਸ
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰ ਤੋਂ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਦੀਆਂ ਲੰਬੀਆਂ…
ਪੰਜਾਬ ‘ਚ ਤਹਿਸੀਲਦਾਰਾਂ ਵੱਲੋਂ 19 ਅਗਸਤ ਤੋਂ ਹੜਤਾਲ ਦਾ ਐਲਾਨ
ਜਲੰਧਰ : ਪੰਜਾਬ ਸਰਕਾਰ (Punjab Govt) ਤੇ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਇਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਇਕ ਵਾਰ…
ਪ੍ਰਦਰਸ਼ਨਕਾਰੀਆਂ ਨੇ ਰੋਕੀ ਰੇਲ, ਰੇਲਵੇ ਟਰੈੱਕ ਕੀਤਾ ਜਾਮ
ਆਰਾ- ਦਲਿਤ-ਆਦਿਵਾਸੀ ਸੰਗਠਨਾਂ ਨੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ (ਐੱਸਸੀ/ਐੱਸਟੀ) ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਖਿਲਾਫ਼ ਅਤੇ ਇਸ ਨੂੰ ਪਲਟਣ ਦੀ ਮੰਗ…