ਚੰਡੀਗੜ੍ਹ, 4 ਨਵੰਬਰ- ਪੰਜਬ ਦੇ ਮੁੱਖ ਮਤੰਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐਲ.ਜੀ ਸਾਹਿਬ ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। ‘ਰੈੱਡ ਲਾਈਟ ਆਨ, ਗੱਡੀ ਬੰਦ’ ਮੁਹਿੰਮ ਨੂੰ ਰੋਕ ਦਿੱਤਾ ਅਤੇ ਮੈਨੂੰ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ ’ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।
Related Posts
ਸਵਾਤੀ ਮਾਲੀਵਾਲ ’ਤੇ ਹਮਲਾ: ਦਿੱਲੀ ਪੁਲੀਸ ਨੇ ਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀ
ਨਵੀਂ ਦਿੱਲੀ, ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ…
ਮੁੱਖ ਚੋਣ ਅਧਿਕਾਰੀ ਵਲੋਂ ਨਵੇਂ ਵੋਟਰਾਂ ਦੀ ਪਛਾਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
ਚੰਡੀਗੜ੍ਹ, 21 ਦਸੰਬਰ (ਬਿਊਰੋ)- ਵੋਟਰ ਸੂਚੀ ਵਿੱਚ 18 ਸਾਲ ਦੀ ਉਮਰ ਦੇ ਨੌਜਵਾਨਾਂ ਦੇ ਨਾਮ 100 ਫ਼ੀਸਦ ਦਰਜ ਕਰਨ ਨੂੰ ਯਕੀਨੀ…
ਰਾਸ਼ਟਰੀ ਡਾਕਟਰ ਦਿਹਾੜੇ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਡਾਕਟਰਾਂ ਨੂੰ ਦਿਲੋਂ ਸਲਾਮ
ਚੰਡੀਗੜ੍ਹ, 1 ਜੁਲਾਈ (ਦਲਜੀਤ ਸਿੰਘ)- ਲੋਕਾਂ ਦੀ ਜਾਨ ਬਚਾਉਣ ਵਾਲੇ ਡਾਕਟਰਾਂ ਨੂੰ ਯਾਦ ਕਰਦੇ ਹੋਏ ਅੱਜ ਪੂਰੀ ਦੁਨੀਆਂ ’ਚ ਡਾਕਟਰ…