ਸੁਧੀਰ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਲਈ

ਅੰਮ੍ਰਿਤਸਰ, 5 ਨਵੰਬਰ : ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਹਿੰਦੂ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਕੀਤੇ ਗਏ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਸੋਸ਼ਲ ਮੀਡੀਆ ਪੋਸਟ ਵਿਚ ਕਤਲ ਦੀ ਜ਼ਿੰਮੇਵਾਰੀ ਲਈ। ਦੂਜੇ ਪਾਸੇ ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਵਲੋਂ ਜਾਂਚ ਆਪਣੇ ਹੱਥਾਂ ਵਿਚ ਲਏ ਜਾਣ ਦੀ ਸੰਭਾਵਨਾ ਹੈ ਕਿਉਂਕਿ ਏਜੰਸੀ ਦੀ ਇਕ ਟੀਮ ਅੰਮ੍ਰਿਤਸਰ ਪਹੁੰਚ ਗਈ ਹੈ।

ਕੁਝ ਸਮਾਂ ਪਹਿਲਾਂ ਮ੍ਰਿਤਕ ਸੁਧੀਰ ਸੂਰੀ ਦਾ ਪੋਸਟਮਾਰਟਮ ਹੋ ਚੁੱਕਾ ਹੈ ।

Leave a Reply

Your email address will not be published. Required fields are marked *