ਪੁਣੇ, 8 ਨਵੰਬਰ-ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ‘ਭਾਰਤ ਜੋੜੋ ਯਾਤਰਾ’ ਦੇ ਦੌਰਾਨ ਮਹਾਰਾਸ਼ਟਰ ਦੇ ਡੇਗਲੂਰ ਸਥਿਤ ਗੁਰਦੁਆਰਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਜੀ ਸਿੰਘ ਵਿਖੇ ਅਰਦਾਸ ਕੀਤੀ।
Related Posts
ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਲਗਾਤਾਰ ਦੋ ਛੁੱਟੀਆਂ, ਨੋਟੀਫਿਕੇਸ਼ਨ ਜਾਰੀ
ਸੰਗਰੂਰ : ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿਚ 14 ਅਕਤੂਬਰ ਨੂੰ ਉਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿੱਥੇ…
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ।…
ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ
ਫ਼ਿਰੋਜ਼ਪੁਰ, 11 ਮਾਰਚ (ਬਿਊਰੋ)- ਹਿੰਦ ਪਾਕਿ ਕੌਮਾਂਤਰੀ ਸਰਹੱਦ ਤੋਂ ਖ਼ੁਫ਼ੀਆ ਜਾਣਕਾਰੀ ਤਹਿਤ ਬੀ.ਐੱਸ.ਐਫ. ਤੇ ਐੱਸ.ਟੀ.ਐਫ. ਨੇ ਕੀਤੇ ਸਾਂਝੇ ਅਪ੍ਰੇਸ਼ਨ ਦੌਰਾਨ ਸਰਹੱਦੀ…