ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਵਿੱਚ ਹੋ ਰਹੀ ਪ੍ਰਧਾਨ, ਅਹੁਦੇਰਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਨੂੰ ਲੈ ਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਰੌਣਕਾਂ ਲੱਗੀਆਂ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਚੋਣ ਦੀ ਅਰਦਾਸ ਹੋਵੇਗੀ। ਇਸ ਚੋਣ ਵਿਚ ਮੁੱਖ ਤੌਰ ‘ਤੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਹਨ, ਜਿਨ੍ਹਾਂ ਦੀ ਜਿੱਤ-ਹਾਰ ਤੈਅ ਕਰੇਗੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿਆਸੀ ਭਵਿੱਖ ਕੀ ਹੈ।
Related Posts
ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਮਗਾ
ਸਪੋਰਟਸ ਡੈਸਕ- ਭਾਰਤ ਲਈ ਮੈਡਲ ਦੀਆਂ ਸਭ ਤੋਂ ਵੱਧ ਉਮੀਦਾਂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਤੋਂ ਸਨ। ਨੀਰਜ ਟੋਕੀਓ ਓਲੰਪਿਕ ਦਾ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ
ਚੰਡੀਗੜ੍ਹ/ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਦੇ ਦੰਤੇਵਾੜਾ ਵਿਖੇ ਨਕਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ…
‘ਸਪੀਕਰ ਦੇ ਅਹੁਦੇ ਲਈ ਵੋਟਿੰਗ ਚੰਗੀ ਸ਼ੁਰੂਆਤ ਨਹੀਂ’, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ I.N.D.I ਗਠਜੋੜ ‘ਤੇ ਵਿੰਨ੍ਹਿਆ ਨਿਸ਼ਾਨਾ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਪੀਕਰ ਦੀ ਚੋਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ…