ਸ਼ਿਵਮੋਗਾ- ਕਰਨਾਟਕ ’ਚ ਅਧਿਆਪਕ ਯੋਗਤਾ ਪ੍ਰੀਖਿਆ (TET-2022) ਨੂੰ ਲੈ ਕੇ ਇਕ ਬੇਹੱਦ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 6 ਨਵੰਬਰ ਨੂੰ ਹੋਈ TET-2022 ਦੇ ਇਕ ਉਮੀਦਵਾਰ ਦੇ ਹਾਲ ਟਿਕਟ ’ਤੇ ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਦੀ ਤਸਵੀਰ ਛਪੀ ਹੋਈ ਸੀ। ਐਡਮਿਟ ਕਾਰਡ ਦਾ ਸਕ੍ਰੀਨਸ਼ਾਟ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਸਿੱਖਿਆ ਵਿਭਾਗ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
Related Posts
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਸੁੱਚਾ ਸਿੰਘ ਛੋਟੇਪੁਰ
ਚੰਡੀਗੜ੍ਹ, 9 ਦਸੰਬਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਵੀਰਵਾਰ ਨੂੰ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ…
ਹਿਮਾਚਲ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 62 ਉਮੀਦਵਾਰਾਂ ਦੀ ਸੂਚੀ ਜਾਰੀ
ਨਵੀਂ ਦਿੱਲੀ, 19 ਅਕਤੂਬਰ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 62 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।ਮੁੱਖ ਮੰਤਰੀ…
‘ਪੰਜਾਬ ‘ਚ ਹੋ ਸਕਦੈ ਅੱਤਵਾਦੀ ਹਮਲਾ’! ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਚਿਤਾਵਨੀ
ਨੈਸ਼ਨਲ ਡੈਸਕ: ਕੈਨੇਡਾ ਸਰਕਾਰ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦੀ ਹਮਲੇ ਦਾ ਖ਼ਦਸ਼ਾ ਜਤਾਉਂਦਿਆਂ ਆਪਣੇ ਨਾਗਰਿਕਾਂ ਲਈ ਚਿਤਾਵਨੀ ਜਾਰੀ…