ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਮੋਦੀ ਸਰਕਾਰ ਵਲੋਂ 3 ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਜੰਤਰ-ਮੰਤਰ ਵਿਖੇ ਕਿਸਾਨਾਂ ਵਲੋਂ ਕਿਸਾਨ ਸੰਸਦ ਚਲਾਉਣ ਲਈ ਸਿੰਘੂ ਬਾਰਡਰ ਤੋਂ ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਤੇ ਇੱਥੇ ਕਿਸਾਨਾਂ ਵਲੋਂ ਕਿਸਾਨ ਸੰਸਦ ਸ਼ੁਰੂ ਕੀਤੀ ਗਈ ਹੈ।
Related Posts
ਕਿਸਾਨ ਮੁੱਦੇ ’ਤੇ ਸੰਸਦ ਦੇ ਬਾਹਰ ਕਾਂਗਰਸ ਦਾ ਹੱਲਾ-ਬੋਲ, ਕਿਸਾਨਾਂ ਨਾਲ ਨਿਆਂ ਕਰੋ ਦੇ ਲਾਏ ਨਾਅਰੇ
ਨਵੀਂ ਦਿੱਲੀ, 29 ਨਵੰਬਰ (ਦਲਜੀਤ ਸਿੰਘ)- ਕਿਸਾਨਾਂ ਦੇ ਮੁੱਦੇ ’ਤੇ ਕਾਂਗਰਸ ਪਾਰਟੀ, ਕੇਂਦਰ ਸਰਕਾਰ ਖ਼ਿਲਾਫ਼ ਹਮਲਾਵਰ ਰਵੱਈਆ ਅਪਣਾ ਰਹੀ ਹੈ। ਖੇਤੀ…
CTU ‘ਚ ਨੌਕਰੀ ਕਰਨ ਦੇ ਇੱਛੁਕ ਡਰਾਈਵਰਾਂ-ਕੰਡਕਟਰਾਂ ਲਈ ਖ਼ੁਸ਼ਖ਼ਬਰੀ, 6 ਸਾਲਾਂ ਬਾਅਦ ਨਿਕਲੀ ਸਿੱਧੀ ਭਰਤੀ
ਚੰਡੀਗੜ੍ਹ – ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ 6 ਸਾਲਾਂ ਬਾਅਦ 46 ਡਰਾਈਵਰਾਂ ਅਤੇ 131 ਕੰਡਕਟਰਾਂ ਦੀ ਰੈਗੂਲਰ ਨਿਯੁਕਤੀ…
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਤਾਰੀਖ਼ ਨੂੰ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਪੰਜਾਬ ਮੰਤਰੀ ਮੰਤਰੀ ਦੀ ਅਹਿਮ ਮੀਟਿੰਗ 16 ਅਗਸਤ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ।…