ਚੰਡੀਗੜ੍ਹ, 10 ਨਵੰਬਰ- ਕੋਟਕਪੁਰਾ ’ਚ ਵਾਪਰੀ ਘਟਨਾ ਨੂੰ ਲੈ ਕੇ ਮਾਨ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਇਸ ਸੰਬੰਧੀ ਆਪਣੀ ਰਿਹਾਇਸ਼ ’ਤੇ ਇਕ ਉੱਚ ਪੱਧਰੀ ਮੀਟਿੰਗ ਦੁਪਹਿਰ 12.30 ਵਜੇ ਸੱਦੀ ਹੈ। ਡੀ. ਜੀ. ਪੀ. ਗੌਰਵ ਯਾਦਵ ਵਲੋਂ ਵੀ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ।
Related Posts
ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਰੋਕੇ ਜਾਣ ਦਾ ਮਾਮਲਾ – ਰਾਜਾ ਵੜਿੰਗ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠੇ
ਨਵੀਂ ਦਿੱਲੀ, 24 ਦਸੰਬਰ (ਬਿਊਰੋ)- ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ…
ਵੱਡੀ ਖ਼ਬਰ : CM ਮਾਨ ਵੱਲੋਂ ਪੰਜਾਬ ਵਿਧਾਨ ਸਭਾ ‘ਚ ‘ਭਰੋਸਗੀ ਮਤਾ’ ਪੇਸ਼, ਸ਼ਾਇਰਾਨਾ ਅੰਦਾਜ਼ ‘ਚ ਰਗੜੇ ਵਿਰੋਧੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਇਜਲਾਸ ਦੌਰਾਨ ਭਰੋਸਗੀ ਮਤਾ ਪੇਸ਼ ਕੀਤਾ ਗਿਆ। ਮੁੱਖ ਮੰਤਰੀ…
ਧਾਲੀਵਾਲ ਵੱਲੋਂ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ
ਰਮਦਾਸ, ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰ…