ਚੰਡੀਗੜ੍ਹ, 11 ਨਵੰਬਰ- ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਰੋਪੜ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪਿਛਲੇ ਕਈ ਸਾਲਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਕਿੰਗਪਿਨ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਦਿੱਤੀ।
Related Posts
ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ
ਚੰਡੀਗੜ੍ਹ, 26 ਅਗਸਤ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼…
Tripura Election 2023 : ਭਾਜਪਾ ਨੇ 48 ਉਮੀਦਵਾਰਾਂ ਦੇ ਜਾਰੀ ਕੀਤੇ ਨਾਂ, ਮੰਤਰੀ ਪ੍ਰਤਿਮਾ ਭੌਮਿਕ ਧਾਨਪੁਰ ਸੀਟ ਤੋਂ ਲੜੇਗੀ ਚੋਣ
ਨਵੀਂ ਦਿੱਲੀ : ਤ੍ਰਿਪੁਰਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ…
ਬਰਖ਼ਾਸਤ ਕੀਤੇ AIG ਰਾਜਜੀਤ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਦਰਜ ਕੀਤੀ FIR
ਚੰਡੀਗੜ੍ਹ – ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਹੋਣ ਦੇ ਕਾਰਨ ਨੌਕਰੀ ਤੋਂ ਬਰਖ਼ਾਸਤ ਕੀਤੇ ਗਏ ਪੰਜਾਬ ਪੁਲਸ ਦੇ ਏ. ਆਈ.…