ਪੰਜਾਬ ਦੇ iਜ਼ਿਲ੍ਹਾ ਫ਼ਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਸ਼ੂਟਰਾਂ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਟੀਮ ਨੇ ਅੱਜ ਤੜਕੇ 3.30 ਵਜੇ ਦੇ ਕਰੀਬ ਪਟਿਆਲਾ ਦੇ ਥਾਣਾ ਬਖਸ਼ੀਵਾਲਾ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਦੇ ਕਤਲ ਵਿੱਚ ਸ਼ਾਮਲ ਛੇ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਕਾਊਂਟਰ-ਇੰਟੈਲੀਜੈਂਸ ਯੂਨਿਟ ਨੇ ਹੱਤਿਆ ਦੇ ਮੁਲਜ਼ਮ 6 ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ।
Related Posts
ਜਲੰਧਰ ਜ਼ਿਮਨੀ ਚੋਣ Live Update: 4 ਵਜੇ ਤੱਕ ਇੰਨੇ ਫ਼ੀਸਦੀ ਹੋਈ ਵੋਟਿੰਗ, ਜਾਣੋ ਵਿਧਾਨ ਸਭਾ ਹਲਕੇ ਮੁਤਾਬਕ ਵੇਰਵੇ
ਜਲੰਧਰ – ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ…
ਭੋਗ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਾਂਝੀਆਂ ਕੀਤੀਆਂ ਦਿਲ ਦੀਆਂ ਗੱਲਾਂ, ਹੱਥ ਜੋੜ ਕੀਤੀ ਖ਼ਾਸ ਅਪੀਲ
ਮਾਨਸਾ, 8 ਜੂਨ- ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਸਿੱਧੂ ਮੂਸੇ ਵਾਲਾ ਦਾ ਭੋਗ ਤੇ ਅੰਤਿਮ ਅਰਦਾਸ ਰੱਖੀ ਗਈ।…
ਸੁਪਰੀਮ ਕੋਰਟ ਦੇ ਇਤਿਹਾਸ ’ਚ ਪਹਿਲੀ ਵਾਰ ਇਕੱਠੇ 9 ਜੱਜਾਂ ਨੇ ਚੁੱਕੀ ਸਹੁੰ
ਨਵੀਂ ਦਿੱਲੀ, 31 ਅਗਸਤ (ਦਲਜੀਤ ਸਿੰਘ)- ਦੇਸ਼ ਦੇ ਚੀਫ਼ ਜਸਿਟਸ (ਸੀ.ਜੇ.ਆਈ.) ਨੇ 9 ਨਵਨਿਯੁਕਤ ਜੱਜਾਂ ਨੂੰ ਮੰਗਲਵਾਰ ਨੂੰ ਸਹੁੰ ਚੁਕਾਈ।…