ਨਵੀਂ ਦਿੱਲੀ, 14 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ਤੋਂ ਇਲਾਵਾ ਮੈਂ ਕਈ ਹੋਰ ਭਾਗੀਦਾਰ ਦੇਸ਼ਾਂ ਦੇ ਨੇਤਾਵਾਂ ਨਾਲ ਮੁਲਾਕਾਤ ਕਰਾਂਗਾ ਅਤੇ ਉਨ੍ਹਾਂ ਨਾਲ ਭਾਰਤ ਦੇ ਦੁਵੱਲੇ ਸੰਬੰਧਾਂ ਵਿਚ ਪ੍ਰਗਤੀ ਦੀ ਸਮੀਖਿਆ ਕਰਾਂਗਾ। ਮੈਂ 15 ਨਵੰਬਰ ਨੂੰ ਬਾਲੀ ਵਿਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨ ਲਈ ਉਤਸੁਕ ਹਾਂ।
Related Posts
ਕੇਰਲ: ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 173 ਹੋਈ, 200 ਜ਼ਖਮੀ
ਵਾਇਨਾਡ, ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਖਿਸਕਣ ਕਾਰਨ ਮਰਨ ਵਾਲਿਆਂ ਦੀ ਸੰਖਿਆ 173 ਹੋ ਗਈ…
ਸਹਾਇਕ ਲਾਇਨ ਮੈਨ ਦੀ ਮੌਤ ਦਾ ਮਾਮਲਾ: ਕੌਮੀ ਮਾਰਗ ਤੇ ਲਗਾਇਆ ਪੱਕਾ ਧਰਨਾ ਸਮਾਪਤ
ਭਵਾਨੀਗੜ੍ਹ, ਬੀਤੇ ਦਿਨ ਘਰੇਲੂ ਬਿਜਲੀ ਠੀਕ ਕਰਨ ਦੌਰਾਨ ਕਰੰਟ ਲੱਗਣ ਕਾਰਨ ਫ਼ੌਤ ਹੋਏ ਲਾਈਨਮੈਨ ਦੀ ਲਾਸ਼ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ…
UP ਪੁਲਸ ਨੇ ਦਾਖ਼ਲ ਕੀਤੀ ਦੂਜੀ ਚਾਰਜਸ਼ੀਟ, 7 ਕਿਸਾਨਾਂ ਨੂੰ ਬਣਾਇਆ ਦੋਸ਼ੀ
ਲਖੀਮਪੁਰ ਖੀਰੀ, 22 ਜਨਵਰੀ (ਬਿਊਰੋ)- ਉੱਤਰ ਪ੍ਰਦੇਸ਼ (ਯੂ. ਪੀ.) ਪੁਲਸ ਨੇ ਲਖੀਮਪੁਰ ਖੀਰੀ ਮਾਮਲੇ ’ਚ ਦੂਜੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ…