ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸੋਮਵਾਰ ਸਵੇਰੇ ਕਰੀਬ 3.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ। ਉੱਥੇ ਹੀ ਭੂਚਾਲ ਦਾ ਕੇਂਦਰ ਪਾਕਿਸਤਾਨ ਵਲੋਂ ਲਾਹੌਰ ਦਾ ਇਲਾਕਾ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ-ਐੱਨ. ਸੀ. ਆਰ. ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Leave a Reply

Your email address will not be published. Required fields are marked *