ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਭਾਰਤ ਦੇ 80 ਕਰੋੜ ਕਿਸਾਨਾਂ ਦਾ ਅਪਮਾਨ ਹਨ। ਜੇ ਅਸੀਂ ਗੁੰਡੇ ਹਾਂ ਤਾਂ ਮੀਨਾਕਸ਼ੀ ਲੇਖੀ ਜੀ ਨੂੰ ਸਾਡੇ ਦੁਆਰਾ ਉਗਾਏ ਹੋਏ ਦਾਣੇ ਖਾਣੇ ਬੰਦ ਕਰ ਦੇਣੇ ਚਾਹੀਦੇ ਹਨ ।
Related Posts
ਜੰਮੂ ਕਸ਼ਮੀਰ : ਪਹਿਲਗਾਮ ‘ਚ ITBP ਜਵਾਨਾਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ
ਪਹਿਲਗਾਮ- ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਇੰਡੋ-ਤਿੱਬਤੀ ਸਰਹੱਦੀ ਪੁਲਸ (ਆਈ.ਟੀ.ਬੀ.ਪੀ.) ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ…
ਕਿਸਾਨਾਂ ਵਲੋਂ ਜ਼ਮੀਨਾਂ ਦਾ ਪੂਰਾ ਮੁਆਵਜ਼ਾ ਲੈਣ ਲਈ ਰੋਸ ਧਰਨਾ
ਲੁਧਿਆਣਾ, 15 ਜੁਲਾਈ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਵੱਖ-ਵੱਖ ਸੜਕੀ ਪ੍ਰਾਜੈਕਟਾਂ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਜ਼ਮੀਨ…
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ, ਪਿਸਤੌਲ ਅਤੇ ਕਾਰਤੂਸ ਬਰਾਮਦ
ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ…