ਚੰਡੀਗੜ੍ਹ, 15 ਨਵੰਬਰ-ਟਰਾਂਸਪੋਰਟ ਵਿਭਾਗ ਨੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਮੰਗਾਂ ਮੰਨ ਲਈਆਂ ਹਨ। ਜਾਣਕਾਰੀ ਮੁਤਾਬਿਕ ‘ਚ ਫ਼ੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਗਏ ਕੰਡਕਟਰ ਪ੍ਰਿਤਪਾਲ ਸਿੰਗ ਵਿਰੁੱਧ ਆਨ ਡਿਊਟੀ ਜਾਂਚ ਤਿੰਨ ਦਿਨਾਂ ‘ਚ ਮੁਕੰਮਲ ਕਰ ਲਈ ਜਾਵੇਗੀ।
Related Posts
ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ, ਜਾਂਚ ‘ਚ ਸਹਿਯੋਗ ਦੇਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 2 ਅਗਸਤ, 2021 ਨੂੰ ਦਰਜ ਭ੍ਰਿਸ਼ਟਾਚਾਰ…
20 ਕਰੋੜ ਦੀ ਹੈਰੋਇਨ ਜ਼ਬਤ, ਤਿੰਨ ਲੋਕ ਗ੍ਰਿਫ਼ਤਾਰ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਪੁਲਸ ਨੇ 20 ਕਰੋੜ ਰੁਪਏ ਦੀ ਕੀਮਤ ਦੀ 2.7 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ…
ਪੰਜਾਬ ‘ਚ ਬਣੇਗਾ ਈ.ਵੀ. ਪ੍ਰੋਡਕਸ਼ਨ ਸੈਂਟਰ, ਟਾਟਾ ਟੈਕਨਾਲੋਜੀਸ ਨੇ ਦਿੱਤਾ ਆਫ਼ਰ
ਚੰਡੀਗੜ੍ਹ, 4 ਮਈ-ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ…