ਬਾਲੀ, 15 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਜੀ-20 ਸਿਖਰ ਸੰਮੇਲਨ ਦੇ ਦੌਰਾਨ ਮੁਲਾਕਾਤ ਕੀਤੀ। ਦੱਸ ਦੇਈਏ ਕਿ ਜੀ-20 ਸਿਖਰ ਸੰਮੇਲਨ ਦਾ ਪਹਿਲਾ ਸੈਸ਼ਨ ਚੱਲ ਰਿਹਾ ਹੈ, ਜਿਸ ‘ਚ ਪ੍ਰਧਾਨ ਮੰਤਰੀ ਮੋਦੀ ਅਤੇ ਜੋ ਬਾਈਡੇਨ ਦੇ ਇਲਾਵਾ ਕਈ ਦੇਸ਼ ਦੇ ਨੇਤਾ ਭਾਗ ਲੈ ਰਹੇ ਹਨ।
Related Posts
ਅਹਿਮ ਖ਼ਬਰ : ਇਸ ਤਾਰੀਖ਼ ਨੂੰ 30 ਪ੍ਰਿੰਸੀਪਲਾਂ ਦਾ ਦੂਜਾ ਬੈਚ ਜਾਵੇਗਾ ਸਿੰਗਾਪੁਰ
ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਰਲਡ ਕਲਾਸ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ…
ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਉਮੀਦਵਾਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਅੰਮ੍ਰਿਤਸਰ, 29 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ…
ਗੁਰਨਾਮ ਸਿੰਘ ਚਢੂਨੀ ਵੱਲੋਂ ‘ਸੰਯੁਕਤ ਸੰਘਰਸ਼ ਪਾਰਟੀ’ ਦੇ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 19 ਜਨਵਰੀ (ਬਿਊਰੋ)- ਸੰਯੁਕਤ ਸੰਘਰਸ਼ ਪਾਰਟੀ ਦੇ ਪ੍ਰਧਾਨ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ…