ਲੁਧਿਆਣਾ- ਨੈਸ਼ਨਲ ਕ੍ਰਾਈਮ ਬਿਊਰੋ ਵੱਲੋਂ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਦੁੱਗਰੀ ਇਲਾਕੇ ਤੋਂ 20 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਸਬੰਧੀ ਪੁਲਸ ਵੱਲੋਂ ਕੁੱਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਪਰ ਪੁਲਸ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।
Related Posts
1 ਹਜ਼ਾਰ ਰੁਪਏ ਦੀ ਗਰੰਟੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਮੁੜ ਘੇਰੇ CM ਚੰਨੀ, ਆਖੀ ਇਹ ਗੱਲ
ਕਰਤਾਰਪੁਰ, 7 ਦਸੰਬਰ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਤਾਰਪੁਰ ਪਹੁੰਚ ਗਏ, ਜਿਥੇ ਉਨ੍ਹਾਂ ਨੇ ਜਨਾਨੀਆਂ ਨੂੰ 1000 ਹਜ਼ਾਰ…
ਭਾਰਤੀ ਟੀਮ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ- ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ, ਜੋ ਅਗਲੇ ਮਹੀਨੇ…
ਹਰਿਆਣਾ ’ਚ ਮਾਨਸੂਨ ਨੇ ਦਿੱਤੀ ਦਸਤਕ
ਕਰਨਾਲ, 13 ਜੁਲਾਈ (ਦਲਜੀਤ ਸਿੰਘ)- ਹਰਿਆਣਾ ’ਚ ਵੀ ਮਾਨਸੂਨ ਨੇ ਲੰਬੀ ਉਡੀਕ ਮਗਰੋਂ ਦਸਤਕ ਦੇ ਦਿੱਤੀ ਹੈ। ਪ੍ਰਦੇਸ਼ ਦੇ ਕਈ…