ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ ਇਲਜ਼ਾਮ ਲਾਇਆ ਹੈ ਅਤੇ 26 ਨਵੰਬਰ ਨੂੰ ਰਾਜ ਭਵਨਾਂ ਵੱਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖ ਦਾ ਪ੍ਰੋਗਰਾਮ ਤੈਅ ਕਰਨ ਲਈ 8 ਦਸੰਬਰ ਨੂੰ ਇਕ ਬੈਠਕ ਵੀ ਬੁਲਾਈ ਹੈ।
Related Posts
ਹਰਜਿੰਦਰ ਸਿੰਘ ਧਾਮੀ ਬਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ
ਅੰਮ੍ਰਿਤਸਰ, 29 ਨਵੰਬਰ (ਦਲਜੀਤ ਸਿੰਘ)- ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ…
ਅਕਾਲੀ ਨੇਤਾ ਦੇ ਘਰ ਚੋਰੀ ਦੀ ਹੋਈ ਵੱਡੀ ਵਾਰਦਾਤ ਕਾਰਨ ਇਲਾਕੇ ‘ਚ ਦਹਿਸ਼ਤ
ਸ੍ਰੀ ਮੁਕਤਸਰ ਸਾਹਿਬ, 15 ਜੂਨ (ਦਲਜੀਤ ਸਿੰਘ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ…
ਮੋਗਾ ਤੋਂ ਵੱਡੀ ਖ਼ਬਰ ! ਤਿੰਨ ਦਿਨਾਂ ਤੋਂ ਪਤਨੀ ਦੀ ਲਾਸ਼ ਨਾਲ ਰਹਿ ਰਿਹਾ ਸੀ ਪਤੀ, ਕੈਮਿਸਟ ਨੂੰ ਫੋਨ ਆਉਣ ‘ਤੇ ਖੁੱਲ੍ਹਿਆ ਰਾਜ਼
ਮੋਗਾ : ਸ਼ਹਿਰ ਦੇ ਪਹਾੜਾ ਸਿੰਘ ਚੌਕ ਨੇੜੇ ਇਕ ਘਰ ਵਿੱਚੋਂ ਇਕ ਔਰਤ ਦੀ ਤਿੰਨ ਦਿਨ ਪੁਰਾਣੀ ਲਾਸ਼ ਮਿਲੀ ਹੈ।…