ਮੋਹਾਲੀ- ਸਿੱਖਿਆ ਵਿਭਾਗ ਦੇ ਨਾਂ ‘ਤੇ ਕਿਸੇ ਸ਼ਰਾਰਤੀ ਅਨਸਰ ਨੇ ਫ਼ਰਜ਼ੀ ਪੱਤਰ ਕੀਤਾ ਵਾਇਰਲ ਕਰ ਦਿੱਤਾ ਜਿਸ ਤੋਂ ਬਾਅਦ ਪੂਰੇ ਪੰਜਾਬ ‘ਚ ਦੁਬਿਧਾ ਵਾਲੀ ਸਥਿਤੀ ਪੈਦਾ ਹੋ ਗਈ। ਅਚਨਚੇਤ ਹੀ ਪ੍ਰੀਖਿਆ ਦੀ ਡੇਟਸ਼ੀਟ ਤੇ ਪੈਟਰਨ ਬਦਲਣ ਸਬੰਧੀ ਪੱਤਰ ਵਾਇਰਲ ਹੋਣ ਤੋਂ ਬਾਅਦ ਅਧਿਆਪਕਾਂ ਤੇ ਹੈੱਡਮਾਸਟਰਾਂ ਨੇ ਡਾਇਰੈਕਟਰ ਦਫ਼ਤਰ ਨਾਲ ਸੰਪਰਕ ਸੰਪਰਕ ਕੀਤਾ ਜਿਸ ਤੋਂ ਬਾਅਦ ਪਤਾ ਚੱਲਿਆ ਕਿ ਪੱਤਰ ਫ਼ਰਜ਼ੀ ਹੈ।
Related Posts
Bomb Threat: ਮੁੰਬਈ-ਹਾਵੜਾ ਮੇਲ ਗੱਡੀ ‘ਚ ਬੰਬ ਹੋਣ ਦੀ ਧਮਕੀ ਝੂਠੀ ਮਿਲੀ
ਮੁੰਬਈ, ਸੋਮਵਾਰ ਨੂੰ ਮੁੰਬਈ-ਹਾਵੜਾ ਮੇਲ ਗੱਡੀ ਨੂੰ ਟਾਈਮਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੀਪੀਆਰਓ ਨੇ ਦੱਸਿਆ ਕਿ ਮੱਧ…
ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਪੰਜਾਬ ਦੇ ਮੁੱਖ ਚੋਣ ਅਫ਼ਸਰ
ਮੋਗਾ/ ਚੰਡੀਗੜ, 30 ਅਕਤੂਬਰ (ਦਲਜੀਤ ਸਿੰਘ)- ਜ਼ਿਲ੍ਹਾ ਮੋਗਾ, ਫਿਰੋਜਪੁਰ ਅਤੇ ਫਰੀਦਕੋਟ ’ਚ ਵਿਧਾਨ ਸਭਾ ਚੋਣਾਂ 2022 ਨੂੰ ਸੁਰੱਖਿਅਤ, ਸੁਤੰਤਰ, ਨਿਰਵਿਘਨ, ਸੁਚਾਰੂ…
ਖੇਤੀਬਾੜੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਹਮੇਸ਼ਾ ਤਿਆਰ : ਤੋਮਰ
ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਵਾਦ-ਵਿਵਾਦ ਵਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਖੇਤੀਬਾੜੀ…