ਨਵੀਂ ਦਿੱਲੀ, 23 ਜੁਲਾਈ (ਦਲਜੀਤ ਸਿੰਘ)- ਐਨ.ਡੀ.ਆਰ.ਐਫ. ਦੇ ਮੋਹਸਿਨ ਸ਼ਾਦੀ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕਈ ਹਿੱਸੇ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਸ਼ ਕਾਰਨ ਹੜ੍ਹ ਨਾਲ ਪ੍ਰਭਾਵਿਤ ਹਨ। ਮਹਾਰਾਸ਼ਟਰ ਵਿਚ ਸਾਡੀਆਂ 18 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। 8 ਵਾਧੂ ਟੀਮਾਂ ਨੂੰ ਓਡੀਸ਼ਾ ਤੋਂ ਮਹਾਰਾਸ਼ਟਰ ਲਿਜਾਇਆ ਜਾ ਰਿਹਾ ਹੈ|
Related Posts
Canada: ਮੰਦਰ ਵਿੱਚ ਸ਼ਰਧਾਲੂਆਂ ’ਤੇ ਹਮਲੇ ਤੋਂ ਬਾਅਦ ਭਾਰਤ ਵੱਲੋਂ ਟੋਰਾਂਟੋ ਵਿੱਚ ਕੌਂਸਲਰ ਕੈਂਪ ਰੱਦ
ਚੰਡੀਗੜ੍ਹ, Canada: ਬਰੈਂਪਟਨ ਦੇ ਹਿੰਦੂ ਸਭਾ ਮੰਦਿਰ ਵਿੱਚ ਖਾਲਿਸਤਾਨੀ ਝੰਡਿਆਂ ਸਮੇਤ ਪ੍ਰਦਰਸ਼ਨਕਾਰੀਆਂ ਅਤੇ ਲੋਕਾਂ ਵਿਚਕਾਰ ਝੜਪਾਂ ਤੋਂ ਬਾਅਦ ਟੋਰਾਂਟੋ ਵਿੱਚ…
ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ – ਟਰਾਂਸਪੋਰਟ ਮੰਤਰੀ ਭੁੱਲਰ
ਹਰੀਕੇ ਪੱਤਣ, 23 ਮਈ- ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ…
ਪ੍ਰਤਾਪ ਬਾਜਵਾ ਨੇ ਕੇਜਰੀਵਾਲ ਦੀ ਵੀਡੀਓ ਸਾਂਝੀ ਕਰ ਪੰਜਾਬ ਦੇ ਮੁੱਖ ਮੰਤਰੀ ‘ਤੇ ਚੁੱਕੇ ਸਵਾਲ
ਗੁਰਦਾਸਪੁਰ, 10 ਮਈ- ਹਲਕਾ ਕਾਦੀਆਂ ਤੋਂ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ‘ਚ…