ਨਵੀਂ ਦਿੱਲੀ, 24 ਨਵੰਬਰ- ਦਿੱਲੀ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੀ ਪੁਲਿਸ ਹਿਰਾਸਤ ‘ਚ ਐੱਨ.ਆਈ.ਏ. ਨੂੰ ਸੌਂਪ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸੰਬੰਧਾਂ ਦੀ ਜਾਂਚ ਕਰ ਰਹੀ ਹੈ।
Related Posts
Arvind Kejriwal ’ਤੇ ਹਮਲਾ ਕਰਨ ਦੀ ਕੋਸ਼ਿਸ਼ ਦਾ ਭਾਜਪਾ ’ਤੇ ‘ਆਪ’ ਦਾ ਦੋਸ਼
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਭਾਜਪਾ ’ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ…
ਐੱਮਐੱਲਏ ਡਾ. ਜੀਵਨਜੋਤ ਕੌਰ ਨੇ ਵੇਰਕਾ ਮਿਲਕ ਪਲਾਂਟ ਦਾ ਕੀਤਾ ਅਚਨਚੇਤ ਦੌਰਾ, ਪ੍ਰੋਡਕਟਸ ਦੀ ਕੀਤੀ ਜਾਂਚ ਪੜਤਾਲ
ਅੰਮ੍ਰਿਤਸਰ, 15 ਮਾਰਚ (ਬਿਊਰੋ)- ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਪੰਜ ਜੇਤੂ ਵਿਧਾਇਕਾਂ ‘ਚੋਂ ਪਹਿਲੇ ਵਿਧਾਇਕ ਐਕਸ਼ਨ ਮੋਡ ਵਿਚ…
ਦੱਖਣੀ ਰਾਜਾਂ ਦੇ ਵਿਰੋਧੀ ਸੰਸਦ ਮੈਂਬਰਾਂ ਵਲੋਂ ਬਜਟ ਵਿਰੁੱਧ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਬਜਟ 2023-24 ਵਿਚ ਘੱਟ ਗਿਣਤੀਆਂ ਨਾਲ ਵਿਤਕਰੇ ਅਤੇ ਮੌਲਾਨਾ ਅਬਦੁੱਲ ਕਲਾਮ ਸਕਾਲਰਸ਼ਿਪ ਨੂੰ ਰੱਦ ਕਰਨ…