ਭੋਗਪੁਰ- ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚੱਲਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ 2 ਜ਼ਿਲ੍ਹਾ ਕੰਟਰੋਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
Related Posts
ਪੰਜਾਬ ’ਚ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਖ਼ਿਲਾਫ਼ ਦਾਇਰ ਅਪੀਲਾਂ ਰੱਦ
ਨਵੀਂ ਦਿੱਲੀ/ਚੰਡੀਗੜ੍ਹ,17 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਪੰਜਾਬ ਦੇ ਪੁਲਸ ਮੁਖੀ (ਡੀ. ਜੀ. ਪੀ.) ਵੱਜੋਂ ਬਰਕਰਾਰ…
ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ
ਲੁਧਿਆਣਾ, 23 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ…
ਭਾਰਤੀ ਹਵਾਈ ਖੇਤਰ ‘ਚ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ
ਨਵੀਂ ਦਿੱਲੀ, 3 ਅਕਤੂਬਰ – ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ…