ਟਾਂਡਾ ਉੜਮੁੜ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਸ਼ੁੱਕਰਵਾਰ ਸਵੇਰੇ ਦੋ ਕਾਰਾਂ ਦੀ ਹੋਈ ਟੱਕਰ ਦੌਰਾਨ ਕਾਰ ਸਵਾਰ 3 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਕਾਰ ਸਵਾਰ ਪਠਾਨਕੋਟ ਵੱਲ ਜਾ ਰਹੇ ਸਨ ਕਿ ਅਚਾਨਕ ਹੀ ਕਾਰਾਂ ਬੇਕਾਬੂ ਹੋ ਕੇ ਇੱਕ-ਦੂਸਰੇ ਵਿਚ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਈਆਂ।
Related Posts
ਹਰੀਸ਼ ਰਾਵਤ ਦਾ ਧਮਾਕੇਦਾਰ ਟਵੀਟ, ਕਿਹਾ ‘ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦੇ ਨੇ ਲਾਂਭੇ’
ਚੰਡੀਗੜ੍ਹ, 20 ਅਕਤੂਬਰ (ਦਲਜੀਤ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੱਧਦੀਆਂ ਜ਼ਿੰਮੇਵਾਰੀਆਂ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ…
ਜਾਰੀ ਨਹੀਂ ਹੋਇਆਂ ਨਗਰ ਨਿਗਮਾਂ ਤੇ ਕੌਂਸਲਾਂ ਦੀ ਚੋਣ ਦਾ ਨੋਟੀਫਿਕੇਸ਼ਨ, ਹੁਕਮ ਅਦੂਲੀ ਪਟੀਸ਼ਨ ਦਾਖ਼ਲ
ਚੰਡੀਗੜ੍ਹ : ਨਗਰ ਨਿਗਮਾਂ ਤੇ ਕੌਂਸਲਾਂ ਦੀ ਚੋਣ ਦੀ ਨੋਟੀਫਿਕੇਸ਼ਨ 15 ਦਿਨਾਂ ਦੇ ਅੰਤਰ ਜਾਰੀ ਕਰਨ ਦੇ 14 ਅਕਤੂਬਰ ਦੇ…
ਮੋਹਾਲੀ : ਕਾਲਜ ਦੀ ਬੱਸ ਚਲਾ ਰਹੇ ਡਰਾਈਵਰ ਨੂੰ ਅਚਾਨਕ ਪਿਆ ਦਿਲ ਦਾ ਦੌਰਾ, ਪੈ ਗਿਆ ਚੀਕ-ਚਿਹਾੜਾ
ਮੋਹਾਲੀ : ਇੱਥੇ ਫੇਜ਼-4 ਸਥਿਤ ਮਦਨਪੁਰਾ ਚੌਂਕ ‘ਚ ਕਾਲਜ ਦੀ ਬੱਸ ਬੇਕਾਬੂ ਹੋ ਕੇ ਦੂਜੇ ਵਾਹਨ ਨਾਲ ਜਾ ਟਕਰਾਈ। ਬੱਸ…