ਮੁੰਬਈ- ਭਾਰਤ ਦੇ ਇਤਿਹਾਸ ’ਚ 26 ਨਵੰਬਰ 2008 ਦਾ ਉਹ ਦਿਨ ਅੱਜ ਵੀ ਹਰੇਕ ਦੇਸ਼ ਵਾਸੀ ਦੇ ਰੌਂਗਟੇ ਖੜ੍ਹੇ ਕਰ ਦਿੰਦਾ ਹੈ। ਇਸ ਦਿਨ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ’ਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਸੁਰੱਖਿਆ ਫੋਰਸ ਦੇ ਜਵਾਨਾਂ ਨੇ 9 ਅੱਤਵਾਦੀਆਂ ਨੂੰ ਮਾਰ ਡਿਗਾਇਆ, ਜਦਕਿ ਅਜਮਲ ਕਸਾਬ ਨੂੰ ਜ਼ਿੰਦਾ ਫੜਨ ’ਚ ਸਫ਼ਲਤਾ ਮਿਲੀ। ਹਮਲੇ ’ਚ 166 ਲੋਕ ਮਾਰੇ ਗਏ ਸਨ ਅਤੇ ਸੈਂਕੜੇ ਲੋਕ ਜ਼ਖਮੀ ਹੋਏ ਸਨ।
Related Posts
ਪੰਜਾਬ ਸਰਕਾਰ ਦਾ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਨੂੰ ਨਵਾਂ ਫ਼ਰਮਾਨ ਜਾਰੀ
ਜਲੰਧਰ – ਭਾਵੇਂ ਪੰਜਾਬ ਸਰਕਾਰ ਨੇ ਆਪਣੇ ਬਜਟ ’ਚ ਕੋਈ ਟੈਕਸ ਨਹੀਂ ਲਾਇਆ ਹੈ ਪਰ ਪੰਜਾਬ ਸਰਕਾਰ ਨੇ ਸੂਬੇ ਦੀਆਂ…
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ…
ਚੰਡੀਗੜ੍ਹ ਨਗਰ ਨਿਗਮ ਚੋਣਾਂ : ਵੋਟਾਂ ਦੀ ਗਿਣਤੀ ਜਾਰੀ, ਜਾਣੋ ਕਿਹੜਾ ਉਮੀਦਵਾਰ ਕਿੱਥੋਂ ਜਿੱਤਿਆ
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਨਗਰ ਨਿਗਮ ਦੇ ਕੁੱਲ 35 ਵਾਰਡਾਂ…