ਕ੍ਰਾਈਸਟਚਰਚ,29 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਭਾਰਤ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਕਿਹਾ ਕਿ ਟੀਮਾਂ ਮੌਸਮ ‘ਤੇ ਕਾਬੂ ਨਹੀਂ ਰੱਖ ਸਕਦੀਆਂ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਕ ਦਿਨਾਂ ਅਤੇ ਟੀ-20 ਫਾਰਮੈਟਾਂ ਵਿਚ ਬਹੁਤਾ ਅੰਤਰ ਨਹੀਂ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦਾ ਦੂਜਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ।
Related Posts
ਭਾਰਤ ਅਤੇ ਨਿਊਜ਼ੀਲੈਂਡ ਮੈਚ ਵਿਚਾਲੇ ਦੌਰਾਨ, 150 ਦੌੜਾਂ ਬਣਾ ਕੇ ਮਯੰਕ ਅਗਰਵਾਲ ਹੋਏ ਆਊਟ
ਨਵੀਂ ਦਿੱਲੀ, 4 ਦਸੰਬਰ (ਬਿਊਰੋ)- ਵਾਨਖੇੜੇ ਸਟੇਡੀਅਮ ਮੁੰਬਈ ‘ਚ ਖੇਡੇ ਜਾ ਰਹੇ ਭਾਰਤ ਅਤੇ ਨਿਊਜ਼ੀਲੈਂਡ ‘ਚ ਦੂਜੇ ਟੈਸਟ ਮੈਚ ‘ਚ ਮਯੰਕ…
Paris Olympics 2024 ਤੋਂ ਪਹਿਲਾਂ ਭਾਰਤੀ ਹਾਕੀ ‘ਚ ਮਚਿਆ ਤਹਿਲਕਾ, ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ
ਨਵੀਂ ਦਿੱਲੀ : ਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੇ ਆਪਣੇ ਕਰੀਅਰ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਹੈ।…
ਭਾਰਤ ਮਹਿਲਾ ਹਾਕੀ ਵਿਸ਼ਵ ਕੱਪ ਤੋਂ ਬਾਹਰ
ਨਵੀਂ ਦਿੱਲੀ, 11 ਜੁਲਾਈ – ਮਹਿਲਾ ਵਿਸ਼ਵ ਹਾਕੀ ਕੱਪ ‘ਚ ਭਾਰਤ ਨੂੰ 1-0 ਨਾਲ ਹਰਾ ਕੇ ਸਪੇਨ ਕੁਆਟਰ ਫਾਈਨਲ ‘ਚ…