ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ ‘ਚੋਂ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਦਾਖਲ ਕਰਵਾਇਆ ਗਿਆ ਸੀ।
Related Posts
ਸ਼੍ਰੀ ਕੁਲਵੰਤ ਸਿੰਘ ਹੀਰ, ਪੀ.ਪੀ.ਐਸ. ਨੇ ਅੱਜ ਬਤੌਰ ਐਸ.ਐਸ.ਪੀ ਹੁਸ਼ਿਆਰਪੁਰ ਦਾ ਆਹੁਦਾ ਸੰਭਾਲਿਆ
ਹੁਸ਼ਿਆਰਪੁਰ, 14 ਅਕਤੂਬਰ (ਦਲਜੀਤ ਸਿੰਘ)- ਸ਼੍ਰੀ ਕੁਲਵੰਤ ਸਿੰਘ ਹੀਰ, ਪੀ.ਪੀ.ਐਸ. ਜੀ ਨੇ ਅੱਜ ਬਤੌਰ ਐਸ.ਐਸ.ਪੀ ਹੁਸ਼ਿਆਰਪੁਰ ਦਾ ਆਹੁਦਾ ਸੰਭਾਲਿਆ। ਇਸ ਮੌਕੇ…
ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ, 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਲਈ ਵਾਪਸ
ਚੰਡੀਗਡ਼੍ਹ, 22 ਅਪ੍ਰੈਲ (ਬਿਊਰੋ)- ਪੰਜਾਬ ਸਰਕਾਰ ਨੇ ਸੂਬੇ ਦੇ 184 ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ…
ਪੋਖਰਾ ਤੋਂ ਕਾਠਮੰਡੂ ਜਾ ਰਹੀ ਬੱਸ ਨਦੀ ’ਚ ਡਿੱਗੀ, 14 ਲੋਕਾਂ ਦੀ ਮੌਤ; 40 ਭਾਰਤੀ ਸਨ ਸਵਾਰ
ਕਾਠਮੰਡੂ : ਨੇਪਾਲ ਦੇ ਪੋਖਰਾ ਤੋਂ ਕਾਠਮੰਡੂ ਜਾ ਰਹੀ ਬੱਸ ਨਦੀ ਵਿਚ ਡਿੱਗ ਗਈ। ਇਸ ਹਾਦਸੇ ‘ਚ 14 ਲੋਕਾਂ ਦੀ…