ਪੋਰਟਸ ਡੈਸਕ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਹਾਕੀ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ਼ 4-3 ਦੀ ਰੋਮਾਂਚਕ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਲਗਾਤਾਰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਭਾਰਤ ਲਈ ਮਨਪ੍ਰੀਤ ਸਿੰਘ, ਅਭਿਸ਼ੇਕ, ਅਕਾਸ਼ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਜਦਕਿ ਆਸਟ੍ਰੇਲੀਆ ਲਈ ਵੇਲਚ ਜੈਕ, ਜੈਲੇਵਸਕੀ ਅਰੋਨ ਅਤੇ ਨਾਥਨ ਨੇ ਇਕ-ਇਕ ਗੋਲ ਕੀਤਾ।
Related Posts
ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ ’ਚ ਜਿੱਤ ਨਾਲ ਕੀਤੀ ਸ਼ੁਰੂਆਤ
ਟੋਕੀਓ, 24 ਜੁਲਾਈ (ਦਲਜੀਤ ਸਿੰਘ)- ਇਕ ਗੋਲ ਨਾਲ ਪੱਛੜਨ ਦੇ ਬਾਅਦ ਵਾਪਸੀ ਕਰਦੇ ਹੋਏ ਭਾਰਤੀ ਪੁਰਸ ਹਾਕੀ ਟੀਮ ਨੇ ਗੋਲਕੀਪਰ…
ਯੂਰੋ 2020 ਦੇ ‘ਗੋਲਡਨ ਬੂਟ’ ਬਣੇ ਰੋਨਾਲਡੋ
ਲੰਡਨ, 12 ਜੁਲਾਈ (ਦਲਜੀਤ ਸਿੰਘ)- ਪੁਰਤਗਾਲ ਦੇ ਸਟਾਰ ਸਟਰਾਈਕਰ ਕ੍ਰਿਸਟੀਆਨੋ ਰੋਨਾਲਡੋ ਨੇ ਯੂਰਪੀ ਫੁੱਟਬਾਲ ਚੈਂਪੀਅਨਸ਼ਿਪ ’ਚ ਸਭ ਤੋਂ ਜ਼ਿਆਦਾ 5…
ਰਣਵੀਰ ਨੂੰ ਪਿੱਛੇ ਛੱਡ ਵਿਰਾਟ ਕੋਹਲੀ ਬਣੇ ਸਭ ਤੋਂ ਵੱਡੇ ਸੈਲੀਬ੍ਰਿਟੀ ਬਰੈਂਡ, ਸਲਾਹਕਾਰ ਕੰਪਨੀ ਕ੍ਰਾਲ ਨੇ ਜਾਰੀ ਕੀਤੀ ਰਿਪੋਰਟ
ਮੁੰਬਈ (ਪੀਟੀਆਈ) : ਕ੍ਰਿਕਟ ਖਿਡਾਰੀ ਵਿਰਾਟ ਕੋਹਲੀ 2023 ’ਚ 22.79 ਕਰੋੜ ਅਮਰੀਕੀ ਡਾਲਰ ਦੇ ਬ੍ਰਾਂਡ ਮੁੱਲ ਦੇ ਨਾਲ ਭਾਰਤ ਦੇ…