ਜੰਮੂ- ਸੁਰੱਖਿਆ ਫ਼ੋਰਸਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਇਲਾਕੇ ‘ਚ ਇਕ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕੀਤਾ। ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੁੰਛ ਜ਼ਿਲ੍ਹੇ ਦੇ ਸੁਰਨਕੋਟ ‘ਚ ਨਬਾਨਾ ਪਿੰਡ ਦੇ ਉੱਪਰੀ ਇਲਾਕੇ ‘ਚ ਯੁੱਧ ਵਰਗੀ ਸਮੱਗਰੀ ਦਾ ਜ਼ਖ਼ੀਰਾ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਭਾਰਤੀ ਫ਼ੌਜ ਅਤੇ ਪੁਲਸ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਗਈ ਸੀ।
Related Posts
ਮਨੀਸ਼ਾ ਗੁਲਾਟੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਚੰਡੀਗੜ੍ਹ, 13 ਸਤੰਬਰ (ਦਲਜੀਤ ਸਿੰਘ)- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…
ਬਿਜਲੀ ਦੇ ਮੁੱਦੇ ‘ਤੇ ਸੁਖਬੀਰ ਬਾਦਲ ਨੇ ਲਪੇਟੇ ‘ਚ ਲਈ ‘ਆਪ’, ਕਿਸਾਨਾਂ ਨੂੰ ਕੀਤਾ ਸੁਚੇਤ
ਵੈੱਬ ਡੈਸਕ- ਜਲੰਧਰ ਵਿਖੇ ਦੋ ਦਿਨਾਂ ਦੇ ਦੌਰੇ ‘ਤੇ ਆਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਤਿੱਖੇ ਸ਼ਬਦੀ…
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ. ਜੀ. ਪੀ. ਗੌਰਵ ਯਾਦਵ
ਅੰਮ੍ਰਿਤਸਰ- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨਾਲ ਪੁਲਸ…