ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ ਕੇਂਦਰਾਂ ਦਾ ਪ੍ਰਬੰਧਨ ਨੌਜਵਾਨ ਪੋਲਿੰਗ ਪਾਰਟੀਆਂ ਦੁਆਰਾ ਕੀਤਾ ਜਾਵੇਗਾ।ਵੋਟਿੰਗ ਦਿਵਸ ਨੂੰ ਲੋਕਤੰਤਰ ਦਾ ਤਿਉਹਾਰ ਦੱਸਦਿਆਂ ਰਾਜੀਵ ਕੁਮਾਰ ਨੇ ਗੁਜਰਾਤ ਦੇ ਸਾਰੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
Related Posts
ਮੁੱਕੇਬਾਜ਼ ਲਵਲੀਨਾ ਸੈਮੀਫਾਈਨਲ ’ਚ ਹਾਰੀ, ਕਾਂਸੀ ਤਮਗੇ ਨਾਲ ਕਰਨਾ ਪਿਆ ਸਬਰ
ਟੋਕੀਓ, 4 ਅਗਸਤ (ਦਲਜੀਤ ਸਿੰਘ)- ਭਾਰਤ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਬੁੱਧਵਾਰ ਨੂੰ ਇੱਥੇ ਮਹਿਲਾ ਵੈਲਟਰਵੇਟ ਵਰਗ (69 ਕਿਲੋਗ੍ਰਾਮ)…
ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਸਾਂਝੇ ਕਿਸਾਨ ਮੋਰਚੇ ‘ਚ ਪਹੁੰਚੇ ਰੁਲਦੂ ਸਿੰਘ ਮਾਨਸਾ
ਜ਼ੀਰਾ – ਜ਼ੀਰਾ ਸ਼ਰਾਬ ਫੈਕਟਰੀ ਅੱਗੇ ਚੱਲ ਰਿਹਾ ਧਰਨਾ ਦਿਨੋਂ-ਦਿਨ ਗਰਮ ਹੋ ਰਿਹਾ ਹੈ। ਅੱਜ ਮੋਰਚੇ ਵਿੱਚ ਵਿਸ਼ੇਸ਼ ਤੌਰ ’ਤੇ…
ਚੋਣ ਕਮਿਸ਼ਨ ਡਾਟਾ ਅਪਡੇਟ ਕਰਨ ‘ਚ ਕਰ ਰਹੀ ਦੇਰੀ, ਕਾਂਗਰਸ ਨੇ ਲਿਖੀ ਚਿੱਠੀ
ਨਵੀਂ ਦਿੱਲੀ- ਕਾਂਗਰਸ ਨੇ ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਹਰਿਆਣਾ ਦੇ ਚੋਣ ਨਤੀਜਿਆਂ ਨੂੰ ਆਪਣੀ ਵੈੱਬਸਾਈਟ ‘ਤੇ ਅਪਡੇਟ ਕਰਨ ‘ਚ…