ਵਾਸ਼ਿੰਗਟਨ, 3 ਦਸੰਬਰ-ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਸਾਨ ਫਰਾਂਸਿਸਕੋ ਵਿਚ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿਚੋਂ ਇੱਕ ਪਦਮ ਭੂਸ਼ਣ ਪ੍ਰਦਾਨ ਕੀਤਾ।
Related Posts
DSP ਗੁਰਸ਼ੇਰ ਸੰਧੂ ਖ਼ਿਲਾਫ਼ ਮਾਮਲਾ ਦਰਜ, ਅਧਿਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦਾ ਹੈ ਮਾਮਲਾ
ਚੰਡੀਗੜ੍ਹ : ਮੋਹਾਲੀ ਦੇ ਸਾਬਕਾ ਐੱਸਐੱਸਪੀ ਸੰਦੀਪ ਗਰਗ ਦੇ ਕਾਰਜਕਾਲ ਵਿਚ ਸਪੈਸ਼ਲ ਆਪਰੇਸ਼ਨ ਸੈੱਲ ਦੇ ਸਾਬਕਾ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ…
ਇਸ ਵਾਰ ਟੋਕੀਓ ਓਲੰਪਿਕ ਵਿੱਚ ਪੰਜਾਬੀਆਂ ਦੀ ਝੰਡੀ
ਟੋਕੀਓ, 22 ਜੁਲਾਈ (ਦਲਜੀਤ ਸਿੰਘ)- ਇਸ ਵਾਰ ਟੋਕੀਓ ਓਲੰਪਿਕ (Tokyo Olympics) ਵਿੱਚ ਪੰਜਾਬੀਆਂ ਦੀ ਝੰਡੀ ਹੋਏਗੀ ਕਿਉਂਕਿ ਦੇਸ਼ ਤੋਂ ਟੋਕੀਓ…
ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ 7 ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 11 ਅਪ੍ਰੈਲ (ਬਿਊਰੋ)- ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ 7 ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦੀਆਂ…