ਤਿਰੂਵਨੰਤਪੁਰਮ, 5- ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ ‘ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. ‘ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਮੈਂ ਐਨ.ਸੀ.ਪੀ. ਵਿਚ ਨਹੀਂ ਜਾ ਰਿਹਾ ਤੇ ਨਾ ਹੀ ਪੀ.ਸੀ. ਚਾਕੋ ਨਾਲ ਅਜਿਹੇ ਮਾਮਲਿਆਂ ‘ਤੇ ਚਰਚਾ ਕੀਤੀ ਗਈ।
Related Posts
125 ਫੁੱਟ ਦਾ ਰਾਵਣ ਡਿੱਗਿਆ, 12 ਲੱਖ ਰੁਪਏ ‘ਚ ਹੋਇਆ ਸੀ ਤਿਆਰ
ਅੰਬਾਲਾ- ਹਰਿਆਣਾ ‘ਚ ਅੰਬਾਲਾ ਜ਼ਿਲ੍ਹੇ ਦੇ ਬਰਾੜਾ ‘ਚ 125 ਫੁੱਟ ਦੇ ਰਾਵਣ ਦਾ ਪੁਤਲਾ ਕ੍ਰੇਨ ਨਾਲ ਖੜ੍ਹਾ ਕਰਦੇ ਸਮੇਂ ਅਚਾਨਕ…
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਵਿਖੇ ਰੋਸ ਪ੍ਰਦਰਸ਼ਨ…
BSF ਦੇ ਇੰਸਪੈਕਟਰ ਜਨਰਲ ਦਾ ਦਾਅਵਾ, ਕਸ਼ਮੀਰ ਵਿਚ ਘੁਸਪੈਠ ਕਰਨ ਦੀ ਫਿਰਾਕ ’ਚ 135 ਅੱਤਵਾਦੀ
ਸ਼੍ਰੀਨਗਰ, 25 ਜਨਵਰੀ (ਬਿਊਰੋ)- ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਕਸ਼ਮੀਰ ਫਰੰਟੀਅਰ ਦੇ ਇੰਸਪੈਕਟਰ ਜਨਰਲ ਰਾਜਾ ਬਾਬੂ ਸਿੰਘ ਨੇ ਸੋਮਵਾਰ…