ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ ‘ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਿਰਫ਼ ਐਫ.ਆਈ.ਆਰ. ਦਰਜ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਨਹੀਂ ਕੀਤੀ ਜਾ ਰਹੀ।ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਦੇ ਖਤਰੇ ਨੂੰ ਰੋਕਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਦੀ ਸੂਚੀ ਦੇਣ ਲਈ ਕਿਹਾ ਹੈ।
Related Posts
5600 ਕਰੋੜ ਦੇ ਨਸ਼ੇ ਫੜੇ ਜਾਣ ‘ਤੇ ਬੁਰੀ ਤਰ੍ਹਾਂ ਫਸੀ ਕਾਂਗਰਸ, ਸਿਆਸਤ ਗਰਮਾਈ, ਵਿਰੋਧੀਆਂ ਨੇ ਸਾਧੇ ਨਿਸ਼ਾਨੇ
ਨਵੀਂ ਦਿੱਲੀ : ਕੁਝ ਦਿਨ ਪਹਿਲਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲੀਸ…
ਪ੍ਰਤਾਪ ਬਾਜਵਾ ਨੇ ਸਪੀਕਰ ਸੰਧਵਾਂ ਨੂੰ ਭੇਜਿਆ ਨਿੰਦਾ ਪ੍ਰਸਤਾਵ
ਚੰਡੀਗੜ੍ਹ- : ਪੰਜਾਬ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ…
Road Accident : ਸੰਘਣੀ ਧੁੰਦ ਕਾਰਨ ਪੱਟੀ ‘ਚ ਵਾਪਰਿਆ ਹਾਦਸਾ, ਸਿਰ ‘ਚ ਸੱਟ ਲੱਗਣ ਕਾਰਨ ਨੌਜਵਾਨ ਦੀ ਮੌਤ
ਸਭਰਾ : ਪੱਟੀ ਸਬ ਡਵੀਜ਼ਨ ਅਧੀਨ ਆਉਂਦੇ ਪਿੰਡ ਸਭਰਾ ਵਿਖੇ ਸੜਕ ਹਾਦਸੇ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ…