ਅੰਮ੍ਰਿਤਸਰ, 6 ਦਸੰਬਰ- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਪੰਥਕ ਏਕਤਾ ਦੇ ਲਈ ਉਹ ਕੰਮ ਕਰਦੇ ਰਹਿਣਗੇ। ਉਹ ਅਕਾਲੀ ਦਲ ਦੇ ਨਿਮਾਣੇ ਵਰਕਰ ਵਾਂਗ ਕੰਮ ਕਰਨਗੇ ਤੇ ਉਨ੍ਹਾਂ ਨੂੰ ਕਿਸੇ ਅਹੁਦੇ ਦੀ ਲੋੜ ਨਹੀਂ।
Related Posts
ਕੈਪਟਨ ਨੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਸਹੀ ਸਮਾਂ ਆਉਣ ‘ਤੇ ਐਲਾਣਨਗੇ ਅਗਲੀ ਰਣਨੀਤੀ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ…
ਅਫਗਾਨਿਸਤਾਨ ਵਿੱਚ ਫੱਸੇ 135 ਹੋਰ ਭਾਰਤੀ ਦੋਹਾ ਤੋਂ ਦਿੱਲੀ ਪਹੁੰਚੇ, ਅਮਰੀਕਾ ਨੇ 146 ਭਾਰਤੀਆਂ ਨੂੰ ਆਪਣੇ ਜਹਾਜ਼ਾਂ ਰਾਹੀਂ ਪਹੁੰਚਾਇਆ
ਨਵੀਂ ਦਿੱਲੀ, 23 ਅਗਸਤ (ਦਲਜੀਤ ਸਿੰਘ)- ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਿਰਆ ਲਗਾਤਾਰ ਜਾਰੀ ਹੈ। ਕੁਝ ਸਮਾਂ…
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਪਟਿਆਲਾ, 31 ਜਨਵਰੀ (ਬਿਊਰੋ)- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਜ ਵਿਧਾਨ ਸਭਾ…