ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ ਵਿਚ ਵਿਸ਼ਵ ਦੀ ਮਸ਼ਾਲ ਧਾਰਕ ਹੋਵੇਗੀ। ਉਨ੍ਹਾਂ ਕਿਹਾ ਕਿ ਰਾਜ ਸਭਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਸਾਡੇ ਕਈ ਪ੍ਰਧਾਨ ਮੰਤਰੀਆਂ ਨੇ ਰਾਜ ਸਭਾ ਦੇ ਮੈਂਬਰ ਵਜੋਂ ਕੰਮ ਕੀਤਾ ਹੈ।
Related Posts
ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ…
ਲੰਬੀ ਘਟਨਾ ਦੇ ਮਾਮਲੇ ਵਿਚ 9 ਕਿਸਾਨ ਆਗੂਆਂ ਸਮੇਤ ਦੱਸ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 29 ਮਾਰਚ (ਬਿਊਰੋ)- ਲੰਬੀ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਪੁਲਿਸ ਵਲੋਂ ਦੇਰ ਰਾਤ 9 ਕਿਸਾਨ ਆਗੂਆਂ ਸਮੇਤ ਦੱਸ ਵਿਅਕਤੀਆਂ…
Congress ਨੇ ਘੇਰਿਆ PSPCL ਮੁੱਖ ਦਫ਼ਤਰ, ਧਰਨੇ ‘ਚ ਪੁੱਜੇ ਪ੍ਰਧਾਨ ਰਾਜਾ ਵੜਿੰਗ
ਪਟਿਆਲਾ: ਪੰਜਾਬ ਕਾਂਗਰਸ(Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Waring) ਦੀ ਅਗਵਾਈ ਵਿੱਚ ਪੀਐਸਪੀਸੀਐਲ(PSPCL) ਦੇ ਮੁੱਖ ਦਫਤਰ ਅੱਗੇ ਕਾਂਗਰਸ ਦੇ…