ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੇ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਇਹ ਐਲਾਨ ਸਰਕਾਰ ਦੇ 2 ਸਾਲਾਂ ਦੇ ਜਸ਼ਨ ਦੇ ਮੌਕੇ ‘ਤੇ ਇਕ ਪ੍ਰੋਗਰਾਮ ‘ਚ ਕੀਤਾ । ਐਲਾਨ ਮੌਕੇ ਉਹ ਭਾਵੁਕ ਵੀ ਹੋ ਗਏ |
Related Posts
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
ਉੱਤਰ ਪ੍ਰਦੇਸ਼, 28 ਅਕਤੂਬਰ (ਦਲਜੀਤ ਸਿੰਘ)- ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ…
ਨਾਮੀ ਗੈਂਗਸਟਰ ਨਰੂਆਣਾ ਦੇ ਕਰੀਬੀ ਰਹੇ ਅਜ਼ੀਜ਼ ਖਾਂ ਦੀ ਸੜਕ ਹਾਦਸੇ ’ਚ ਮੌਤ
ਤਲਵੰਡੀ ਸਾਬੋ, 3 ਜਨਵਰੀ – ਨਾਮੀ ਗੈਂਗਸਟਰ ਮਰਹੂਮ ਕੁਲਬੀਰ ਨਰੂਆਣਾ ਦੇ ਕਰੀਬੀ ਸਾਥੀ ਰਹੇ ਅਤੇ ਗੈਂਗਸਟਰ ਮਨਪ੍ਰੀਤ ਮੰਨਾ ਦੇ ਵਿਰੋਧੀਆਂ…
ਕੰਟਰੈਕਟ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰਨ ਬਾਰੇ ਪੱਤਰ ਜਾਰੀ
ਬੁਢਲਾਡਾ, 6 ਅਪ੍ਰੈਲ -ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ,…