ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ 68 ਮੈਂਬਰੀ ਵਿਧਾਨ ਸਭਾ ਚੋਣਾਂ ਦੀ ਅੱਜ ਹੋ ਰਹੀ ਵੋਟਾਂ ਦੀ ਗਿਣਤੀ ’ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲੇ ਦਰਮਿਆਨ ਜੈਰਾਮ ਠਾਕੁਰ ਸਿਰਾਜ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਤੀਜੇ ਦੌਰ ਦੀ ਵੋਟਾਂ ਦੀ ਗਿਣਤੀ ਦਾ ਪਹਿਲਾਂ ਨਤੀਜਾ ਮੁੱਖ ਮੰਤਰੀ ਦੀ ਜਿੱਤ ਦੇ ਰੂਪ ’ਚ ਭਾਜਪਾ ਦੇ ਖਾਤੇ ’ਚ ਗਿਆ ਹੈ। ਜੈਰਾਮ ਠਾਕੁਰ ਨੇ ਕਾਂਗਰਸ ਦੇ ਚੇਤਰਾਮ ਠਾਕੁਰ ਨੂੰ 13 ਹਜ਼ਾਰ ਤੋਂ ਵੱਧ ਸੀਟਾਂ ਦੇ ਫ਼ਰਕ ਨਾਲ ਹਰਾਇਆ ਹੈ। ਉਨ੍ਹਾਂ ਦੀ ਇਸ ਸੀਟ ਤੋਂ ਲਗਾਤਾਰ 6ਵੀਂ ਜਿੱਤ ਹੈ।
Related Posts
ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਯਸ਼ਵੰਤ ਸਿਨਹਾ ਦੇ ਨਾਂ ’ਤੇ ਸਹਿਮਤੀ
ਨਵੀਂ ਦਿੱਲੀ, 21 ਜੂਨ :ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ‘ਤੇ ਸਹਿਮਤੀ…
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ, ਅਕਾਲੀ ਦਲ ਦਾ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸੱਦੇ…
ਖੋਜ ਮੁਹਿੰਮ ਦੌਰਾਨ ਡਰੋਨ ਅਤੇ ਹੈਰੋਇਨ ਬਰਾਮਦ
ਚੰਡੀਗੜ੍ਹ, ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਚਲਾਈਆਂ ਦੋ ਵੱਖ-ਵੱਖ ਖੋਜ ਮੁਹਿੰਮਾਂ ਦੌਰਾਨ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਮਾਦ ਕੀਤੇ ਗਏ…