ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
Related Posts
ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਸਜ਼ਾ, ਅਦਾਲਤ ਨੇ ਅਗਜ਼ਨੀ ਮਾਮਲੇ ‘ਚ ਸੁਣਾਇਆ ਫ਼ੈਸਲਾ
ਕਾਨਪੁਰ, ਸਪਾ ਵਿਧਾਇਕ ਸਮੇਤ 5 ਦੋਸ਼ੀਆਂ ਨੂੰ 7 ਸਾਲ ਦੀ ਕੈਦ ਤੇ 30500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਸਜ਼ਾ ‘ਤੇ…
ਮੀਂਹ ਤੇ ਝੱਖੜ ਕਾਰਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਦੀ ਬਿਜਲੀ ਗੁੱਲ, ਖੰਭੇ ਤੇ ਦਰੱਖਤ ਡਿੱਗੇ
ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਬੁੱਧਵਾਰ ਰਾਤ ਨੂੰ ਭਾਰੀ ਮੀਂਹ ਤੇ ਝੱਖੜ ਕਾਰਨ ਕਈ ਇਲਾਕਿਆਂ ‘ਚ ਬਿਜਲੀ ਦੇ ਖੰਭੇ,…
ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ ਘਰ (ਭਾਰਤ) ਭੇਜੇ : ਵਿਸ਼ਵ ਬੈਂਕ
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ…