ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਅੱਗੇ ਇਹ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ ਜਾ ਰਹੀ ਹੈ | ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ‘ਤੇ ਕਈ ਸਵਾਲ ਚੁੱਕੇ ਅਤੇ ਕਿਹਾ ਕਿ ਸਰਕਾਰ ਸ਼ਰਮ ਦੀ ਹੱਦ ਪਾਰ ਕਰ ਚੁੱਕੀ ਹੈ ਅਤੇ ਕਿਸਾਨਾਂ ਦੀ ਨਹੀਂ ਸੁਨ ਰਹੀ |
Related Posts
ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ 355 ਸਰਕਾਰੀ ਸਕੂਲਾਂ ਨੂੰ ਕੇਂਦਰ ਦੀ ਪੀ. ਐੱਮ. ਸ਼੍ਰੀ ਸਕੂਲ ਸਕੀਮ ਦੇ ਤਹਿਤ ਚੁਣਿਆ ਗਿਆ ਹੈ।…
ਗੈਂਗਸਟਰ ਗੋਲਡੀ ਬਰਾੜ ਤੇ ਮਨਪ੍ਰੀਤ ਮੰਨਾ ਗੈਂਗ ਦੇ 7 ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
ਬਠਿੰਡਾ- ਆਈ. ਜੀ. ਮੁਖਵਿੰਦਰ ਸਿੰਘ ਛੀਨਾ ਨੇ ਖ਼ੁਲਾਸਾ ਕੀਤਾ ਕਿ ਪਿਛਲੇ ਸਮੇਂ ਤੋਂ ਕੁਝ ਗੈਂਗਸਟਰ ਜੇਲ੍ਹ ’ਚ ਬੈਠ ਕੇ ਸ਼ਹਿਰ…
ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ, ਅੰਮ੍ਰਿਤਸਰ ਦੇ 3 BPEO ਕੀਤੇ ਮੁਅੱਤਲ
ਲੁਧਿਆਣਾ/ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ (ਬੀ.…