ਅੰਮ੍ਰਿਤਸਰ, 13 ਦਸੰਬਰ – ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਵਲੋਂ ਮਾਣਹਾਨੀ ਦੇ ਮਾਮਲੇ ’ਚ ਅੱਜ ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼ ਹੋਏ ਹਨ। ਇਸ ਮਾਮਲੇ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਾਨੂੰਨ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਅਦਾਲਤ ਮੇਰੇ ਨਾਲ ਇਨਸਾਫ਼ ਕਰੇਗੀ।
Related Posts
ਮਥੁਰਾ ਵਰਿੰਦਾਵਨ ਤਕ ਰੇਲ ਚਲਾਉਣ ਲਈ ਰਿਪੋਰਟ ਮੰਗੀ
ਚੰਡੀਗੜ੍ਹ, 19 ਦਸੰਬਰ- ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ…
Oneweb ਦੇ 36 ਸੈਟੇਲਾਈਟਾਂ ਦੇ ਲਾਂਚਿੰਗ ਲਈ ਉਲਟੀ ਗਿਣਤੀ ਸ਼ੁਰੂ
ਸ਼੍ਰੀਹਰੀਕੋਟਾ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਸ਼ਨੀਵਾਰ ਨੂੰ ਕਿਹਾ ਕਿ ਬ੍ਰਿਟੇਨ ਦੀ ਸੰਚਾਰ ਕੰਪਨੀ ਵਨਵੈਬ ਲਈ 36 ਸੈਟੇਲਾਈਟਾਂ ਨੂੰ…
ਬਲਬੀਰ ਸਿੰਘ ਸੀਚੇਵਾਲ ਅਤੇ ਸਮਾਜ ਸੇਵੀ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਚੋਣਾਂ ਲਈ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ੍ਹ, 31 ਮਈ- ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਸੰਤ ਬਲਬੀਰ…