ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ – ਵੱਖ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਅਧੀਨ ਐਕਵਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਇਸ ਸਬੰਧ ਵਿਚ ਕੇਂਦਰੀ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਿਤਨ ਗਡਕਰੀ ਨਾਲ ਮੁਲਾਕਾਤ ਕਰਨਗੇ ।
Related Posts
ਚੰਡੀਗੜ੍ਹ ਗ੍ਰਨੇਡ ਹਮਲੇ ‘ਚ ਆਇਆ ਵੱਡਾ ਮੋੜ, ਸੋਸ਼ਲ ਮੀਡੀਆ ‘ਤੇ ਪੋਸਟ ਪਾ ਲਈ ਗਈ ਜ਼ਿੰਮੇਵਾਰੀ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-10 ‘ਚ ਪੰਜਾਬ ਪੁਲਸ ਦੇ ਸੇਵਾਮੁਕਤ ਅਧਿਕਾਰੀ ਦੇ ਘਰ ਗ੍ਰਨੇਡ ਹਮਲਾ ਕਰਨ ਦੇ ਮਾਮਲੇ ‘ਚ ਵੱਡਾ…
ਆਗਰਾ ’ਚ ਸ਼ਾਹਜਹਾਂ ਦੇ ਮਕਬਰੇ ’ਤੇ 1381 ਮੀਟਰ ਲੰਬੀ ਚਾਦਰ ਚੜ੍ਹੀ
ਆਗਰਾ, 2 ਮਾਰਚ (ਬਿਊਰੋ)- ਆਗਰਾ ਦੇ ਤਾਜ ਮਹਿਲ ਵਿਖੇ ਮੁਗਲ ਬਾਦਸ਼ਾਹ ਸ਼ਾਹਜਹਾਂ ਦੇ 367ਵੇਂ ਉਰਸ ਦੇ ਤੀਜੇ ਅਤੇ ਆਖਰੀ ਦਿਨ…
ਰਾਜਾ ਵੜਿੰਗ ਨੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਲਈ ਕੇਜਰੀਵਾਲ ਨੂੰ ਲਿਖਿਆ ਪੱਤਰ
ਚੰਡੀਗੜ੍ਹ, 11 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ…