ਢਾਕਾ, 16 ਦਸੰਬਰ- ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲੇ ਟੈਸਟ ਮੈਚ ਦੇ ਤੀਸਰੇ ਦਿਨ ਬੰਗਲਾਦੇਸ਼ ਦੀ ਪੂਰੀ ਟੀਮ ਆਪਣੀ ਪਹਿਲੀ ਪਾਰੀ ‘ਚ 150 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਭਾਰਤ ਨੇ 254 ਦੌੜਾਂ ਦੀ ਬੜਤ ਹਾਸਲ ਕਰ ਲਈ। ਖ਼ਬਰ ਲਿਖੇ ਜਾਣ ਤੱਕ ਭਾਰਤ ਨੇ ਆਪਣੀ ਦੂਸਰੀ ਪਾਰੀ ‘ਚ ਬਿਨ੍ਹਾਂ ਕਿਸੇ ਨੁਕਸਾਨ ਦੇ 36 ਦੌੜਾਂ ਬਣਾ ਲਈਆਂ ਸਨ।
Related Posts
IND vs NZ: ਤੀਜਾ ਟੀ20 ਮੁਕਾਬਲਾ ਮੀਂਹ ਕਾਰਨ ਰੱਦ, ਭਾਰਤ ਨੇ ਜਿੱਤੀ ਸੀਰੀਜ਼
ਨੇਪੀਅਰ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੰਗਲਵਾਰ ਨੂੰ ਮੀਂਹ ਨਾਲ ਪ੍ਰਭਾਵਿਤ ਤੀਜਾ ਟੀ-20 ਮੈਚ ਟਾਈ ਹੋਣ ਤੋਂ ਬਾਅਦ ਭਾਰਤ ਨੇ…
ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਏਸ਼ੀਆ ਕੱਪ 2022 ਦਾ ਖ਼ਿਤਾਬ, ਬਣਿਆ 7ਵੀਂ ਵਾਰ ਚੈਂਪੀਅਨ
ਸਿਲਹਟ : ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਸਮ੍ਰਿਤੀ ਮੰਧਾਨਾ ਦੇ ਧਮਾਕੇਦਾਰ ਅਰਧ ਸੈਂਕੜੇ (ਅਜੇਤੂ 51) ਦੀ ਬਦੌਲਤ ਭਾਰਤ ਨੇ…
Olympics 2024 Hockey: ਬੈਲਜੀਅਮ ਨੇ ਭਾਰਤੀ ਹਾਕੀ ਟੀਮ ਨੂੰ ਦਿੱਤਾ ਜ਼ਖਮ, ਪੈਰਿਸ ਓਲੰਪਿਕ ‘ਚ 2-1 ਨਾਲ ਹਰਾਇਆ
ਨਵੀਂ ਦਿੱਲੀ ਭਾਰਤੀ ਹਾਕੀ ਟੀਮ ਨੂੰ ਪੈਰਿਸ ਓਲੰਪਿਕ 2024 ਵਿੱਚ ਬੈਲਜੀਅਮ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਬੈਲਜੀਅਮ ਨੇ…