ਲੁਧਿਆਣਾ, 17 ਦਸੰਬਰ- ਪੁਲਿਸ ਵਲੋਂ ਨਕਲੀ ਕਾਲ ਸੈਂਟਰ ਦਾ ਪਰਦਾਫ਼ਾਸ਼ ਕਰਦਿਆਂ 13 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਕਾਲ ਸੈਂਟਰ ਰਾਹੀ ਵਿਦੇਸ਼ੀ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਹਨ, ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
Related Posts
ਐੱਨ.ਆਈ.ਏ. ਨੂੰ ਮਿਲੀ 10 ਦਿਨ ਦੇ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਸਟਡੀ
ਨਵੀਂ ਦਿੱਲੀ, 24 ਨਵੰਬਰ- ਦਿੱਲੀ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਦੀ…
ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਦੱਸੇ : ਸੁਖਬੀਰ
ਚੰਡੀਗੜ੍ਹ, 22 ਸਤੰਬਰ (ਬਿਊਰੋ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ…
ਹਾਈਕੋਰਟ ਵਲੋਂ ਆਈ.ਟੀ.ਕਮਿਸ਼ਨਰ ਨੂੰ ਸਿੱਧੂ ਦੀ ਰਿਵੀਜ਼ਨ ‘ਤੇ ਮੁੜ ਵਿਚਾਰ ਕਰਨ ਦੇ ਹੁਕਮ
ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ਵਿਚ ਵੱਡੀ ਰਾਹਤ ਦਿੱਤੀ…