ਗੌਤਮ ਬੁੱਧ ਨਗਰ, 20 ਦਸੰਬਰ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ‘ਚ ਪੈਂਦੇ ਦਨਕੌਰ ਇਲਾਕੇ ਵਿਚ ਅੱਜ ਸਵੇਰੇ ਧੁੰਦ ਕਾਰਨ ਇਕ ਕੰਟੇਨਰ ਵਾਹਨ ਨਾਲ ਬੱਸ ਦੀ ਟੱਕਰ ਹੋਣ ਕਾਰਨ ਘੱਟੋ-ਘੱਟ 10 ਲੋਕ ਜ਼ਖ਼ਮੀ ਹੋ ਗਏ ਜਦਕਿ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਸਮੇਂ ਇਹ ਹਾਦਸਾ ਹੋਇਆ ਬੱਸ ਵਿਚ 60 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
Related Posts
ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ
ਨਵੀਂ ਦਿੱਲੀ/ਚੰਡੀਗੜ੍ਹ, ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸੰਸਦ ਮੈਂਬਰਾਂ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ…
ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਗੋਲਡੀ ਕੰਬੋਜ ਨੇ ਕੀਤੇ ਕਾਗ਼ਜ਼ ਦਾਖਲ
ਜਲਾਲਾਬਾਦ, 28 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ ਦੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਐਡਵੋਕੇਟ ਜਗਦੀਪ ਗੋਲਡੀ ਕੰਬੋਜ ਵਲ਼ੋਂ ਅੱਜ ਤਹਿਸੀਲ ਕੰਮਪਲੈਕਸ ਵਿਖੇ ਰਿਟਰਨਿੰਗ…
2022 ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਇਕ ਵੱਡੀ ਇਤਿਹਾਸਕ ਜਿੱਤ ਹਾਸਲ ਕਰੇਗਾ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਦਲਜੀਤ ਸਿੰਘ)- ਸਾਬਕਾ ਸਾਂਸਦ ਤੇ ਅਕਾਲੀ ਦਲ ਬਾਦਲ ਦੇ ਹਲਕਾ ਘਨੌਰ ਤੋਂ ਐਲਾਨੇ ਉਮੀਦਵਾਰ ਪ੍ਰੋ. ਪ੍ਰੇਮ…