CM ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ, ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੇਨੱਈ ਤੋਂ ਹੈਦਰਾਬਾਦ ਲਈ ਰਵਾਨਾ ਹੋ ਗਏ ਹਨ। ਉਹ ਅੱਜ ਹੈਦਰਾਬਾਦ ‘ਚ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਉਹ ਉਦਯੋਗਪਤੀਆਂ ਨਾਲ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਮੁਲਾਕਾਤ ਕਰਨਗੇ।

ਸ਼ਾਮ ਨੂੰ ਮੁੱਖ ਮੰਤਰੀ ਮਾਨ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਸੀ. ਆਰ. ਨਾਲ ਵੀ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 5 ਵਜੇ ਦੋਹਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਹੋਵੇਗੀ।

Leave a Reply

Your email address will not be published. Required fields are marked *