ਨਵੀਂ ਦਿੱਲੀ, 21 ਦਸੰਬਰ- ਅਧਿਆਤਮਕ ਗੁਰੂ ਦਲਾਈ ਲਾਮਾ ਨੇ ਅੱਜ ਗੁਰੂਗ੍ਰਾਮ ਵਿਚ ਬੋਲਦਿਆਂ ਕਿਹਾ ਕਿ ਭਾਰਤ ਅਤੇ ਚੀਨ ਦੋ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਹਨ। ਹਾਲ ਹੀ ਦੇ ਦਹਾਕਿਆਂ ਵਿਚ ਵੀ ਬਹੁਤ ਸਾਰੇ ਉਤਰਾਅ-ਚੜ੍ਹਾਅ ਆਏ ਹਨ। ਉਨ੍ਹਾਂ ਕਿਹਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਸਾਰੇ ਧਰਮਾਂ ਦਾ ਸਨਮਾਨ ਕਰਦਾ ਹੈ। ਉਨ੍ਹਾਂ ਭਾਰਤੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਭਾਰਤ ਦੀ ਪਰੰਪਰਾ ਬਹੁਤ ਚੰਗੀ ਹੈ ਇਸ ਲਈ ਨੌਜਵਾਨ ਭਾਰਤੀਆਂ ਨੂੰ ਭਾਰਤ ਦੀ ਹਜ਼ਾਰ ਸਾਲ ਪੁਰਾਣੀ ਧਰਮ ਨਿਰਪੱਖ ਪਰੰਪਰਾ ਨੂੰ ਕਾਇਮ ਰੱਖਣਾ ਚਾਹੀਦਾ ਹੈ।
Related Posts
ਪਿੰਡ ਗੁੱਜਰਾਂ ਅੰਦਰ ਘਰ ‘ਚ ਦਾਖਲ ਹੋ ਕੇ ਚੋਰ 13 ਤੋਲੇ ਸੋਨਾ ਤੇ ਕੈਸ਼ ਲੈ ਕੇ ਫਰਾਰ
ਦਿੜ੍ਹਬਾ : ਚੋਰਾਂ ਵੱਲੋਂ ਦਿੜ੍ਹਬਾ ਇਲਾਕੇ ‘ਚ ਦਹਿਸ਼ਤ ਮਚਾਈ ਹੋਈ ਹੈ। ਹਰ ਹਫਤੇ ਕਿਸੇ ਪਿੰਡ ਜਾਂ ਸ਼ਹਿਰ ਅੰਦਰ ਚੋਰੀ ਦੀਆਂ…
ਪੰਜਾਬ ‘ਚ 33 ਦਿਨਾਂ ਬਾਅਦ ਖੁੱਲ੍ਹੇ ਸਕੂਲ, ਪਹਿਲੇ ਦਿਨ ਵਿਦਿਆਰਥੀਆਂ ਦੀ ਗਿਣਤੀ ਰਹੀ ਘੱਟ
ਲੁਧਿਆਣਾ, 7 ਫਰਵਰੀ (ਬਿਊਰੋ)- ਪੰਜਾਬ ਵਿੱਚ 33 ਦਿਨਾਂ ਬਾਅਦ ਆਖਰਕਾਰ ਸੋਮਵਾਰ ਨੂੰ ਸਕੂਲ ਅਤੇ ਕਾਲਜ ਖੁੱਲ੍ਹ ਗਏ। ਵਿਦਿਅਕ ਸੰਸਥਾਵਾਂ ਵਿੱਚ…
ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਨਾਲ ਸਬੰਧਤ 3 ਲਿਫ਼ਾਫੇ ਮੁੱਖ ਮੰਤਰੀ ਕੋਲ ਪੁੱਜੇ, ਵੱਡੀ ਕਾਰਵਾਈ ਦੀ ਤਿਆਰੀ
ਚੰਡੀਗੜ੍ਹ : ਪੰਜਾਬ ਸਰਕਾਰ ਡਰੱਗ ਮਾਮਲੇ ‘ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ ਹੈ, ਜਿਸ ਦੇ ਸੰਕੇਤ ਖ਼ੁਦ ਮੁੱਖ ਮੰਤਰੀ…